ਬਰਨਾਲਾ 'ਚ ਇਨਸਾਨੀਅਤ ਸ਼ਰਮਸਾਰ, ਨਾਬਾਲਿਗ ਨਾਲ ਬਲਾਤਕਾਰ

By : GAGANDEEP

Published : Sep 3, 2023, 3:05 pm IST
Updated : Sep 3, 2023, 3:05 pm IST
SHARE ARTICLE
photo
photo

ਪੁਲਿਸ ਨੇ ਮਾਮਲਾ ਦਰਜ ਕਰਕੇ ਆਰੋਪੀ ਦੀ ਬਾਲ ਲਈ ਛਾਪੇਮਾਰੀ ਕੀਤੀ ਸ਼ੁਰੂ

 

ਬਰਨਾਲਾ: ਬਰਨਾਲਾ 'ਚ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਪੁਲਿਸ ਨੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਐਸਐਚਓ ਰੇਣੂ ਨੇ ਕੇਸ ਦਰਜ ਕਰਨ ਦੀ ਪੁਸ਼ਟੀ ਕੀਤੀ ਹੈ।

ਇਹ ਵੀ ਪੜ੍ਹੋਪ੍ਰਗਿਆਨ ਰੋਵਰ ਨੂੰ ਸਲੀਪ ਮੋਡ 'ਤੇ ਭੇਜਿਆ ਗਿਆ, ਲੈਂਡਿੰਗ ਤੋਂ 11 ਦਿਨਾਂ ਬਾਅਦ ਪੂਰਾ ਕੀਤੇ ਸਾਰਾ ਕੰਮ

ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਭਦੌੜ ਦੀ ਰਹਿਣ ਵਾਲੀ ਇੱਕ ਔਰਤ ਦੇ ਬਿਆਨਾਂ ਦੇ ਆਧਾਰ ’ਤੇ ਸਤਵੀਰ ਵਾਸੀ ਭਦੌੜ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੀੜਤ ਨੇ ਦੱਸਿਆ ਕਿ ਸਤਵੀਰ ਨੇ ਆਪਸੀ ਗੱਲਾਂ 'ਚ ਭਰਮਾ ਕੇ ਉਸ ਦੀ 14 ਸਾਲਾ ਲੜਕੀ ਨਾਲ ਨਾਜਾਇਜ਼ ਸਬੰਧ ਬਣਾਏ।

ਇਹ ਵੀ ਪੜ੍ਹੋ: ਜਲੰਧਰ-ਦਿੱਲੀ ਨੈਸ਼ਨਲ ਹਾਈਵੇ 'ਤੇ ਸੜਕ ਕੇ ਸੁਆਹ ਹੋਏ ਤਿੰਨ ਵਾਹਨ, ਚਾਰੇ ਪਾਸੇ ਹੋਏ ਧੂੰਆ ਹੀ ਧੂੰਆ

ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿਤੀ ਗਈ ਤਾਂ ਪੁਲਿਸ ਨੇ ਜਾਂਚ ਤੋਂ ਬਾਅਦ ਮਾਮਲਾ ਦਰਜ ਕਰ ਲਿਆ। ਪੁਲਿਸ ਨੇ ਲੜਕੀ ਦਾ ਮੈਡੀਕਲ ਵੀ ਕਰਵਾਇਆ ਹੈ। ਇਸ ਦੇ ਨਾਲ ਹੀ ਪੁਲਿਸ ਸਤਵੀਰ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement