Dhariwal News: ਵਿਧਵਾ ਮਾਂ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਪੁੱਤਰ ਨੇ ਕੀਤੀ ਖ਼ੁਦਕੁਸ਼ੀ
Published : Sep 3, 2024, 9:10 am IST
Updated : Sep 3, 2024, 9:10 am IST
SHARE ARTICLE
Son commits suicide because of widow mother's illicit relationship Dhariwal News
Son commits suicide because of widow mother's illicit relationship Dhariwal News

Dhariwal News: ਪੁਲਿਸ ਨੇ ਮ੍ਰਿਤਕ ਦੀ ਭੈਣ ਦੇ ਬਿਆਨਾਂ ’ਤੇ ਦੋਸ਼ੀ ਕੁਲਦੀਪ ਕੌਰ ਅਤੇ ਸੰਨੀ ਵਾਸੀਆਨ ਸੋਹਲ ਵਿਰੁਧ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ।

Son commits suicide because of widow mother's illicit relationship Dhariwal News: ਧਾਰੀਵਾਲ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਵਿਧਵਾ ਮਾਂ ਦੇ ਕਿਸੇ ਹੋਰ ਵਿਅਕਤੀ ਨਾਲ ਨਾਜਾਇਜ਼ ਸਬੰਧਾਂ ਤੋਂ ਦੁਖੀ ਹੋ ਕੇ ਨੌਜਵਾਨ ਪੁੱਤਰ ਨੇ ਜ਼ਹਿਰੀਲੀ ਵਸਤੂ ਖਾ ਕੇ ਖ਼ਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ: Sangrur Accident News: ਦਵਾਈ ਲੈਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ 

ਮ੍ਰਿਤਕ ਦੀ ਵਿਆਹੁਤਾ ਭੈਣ ਲਵਪ੍ਰੀਤ ਕੌਰ ਨੇ ਦਸਿਆ ਕਿ ਮੇਰੇ ਪਿਤਾ ਜੋਗਿੰਦਰਪਾਲ ਵਾਸੀ ਸੋਹਲ ਦੀ ਕਰੀਬ 4 ਸਾਲ ਪਹਿਲਾ ਮੌਤ ਹੋ ਚੁਕੀ ਹੈ ਅਤੇ ਮੇਰੀ ਮਾਤਾ ਕੁਲਦੀਪ ਕੌਰ ਦੇ ਸੰਨੀ ਨਾਲ ਨਾਜਾਇਜ਼ ਸਬੰਧ ਸਨ ਜਿਸ ਨੂੰ ਲੈ ਕੇ ਮੈਂ ਅਤੇ ਮੇਰੇ ਭਰਾ ਗੁਰਦੀਪ ਸਿੰਘ ਉਰਫ਼ ਗੋਲੀ ਨੇ ਅਪਣੀ ਮਾਤਾ ਨੂੰ ਬਹੁਤ ਸਮਝਾਇਆ ਕਿ ਉਹ ਸੰਨੀ ਨਾਲ ਨਾਜਾਇਜ਼ ਸਬੰਧ ਨਾ ਰੱਖੇ ਪਰ ਉਹ ਇਸ ਕੰਮ ਤੋਂ ਬਾਜ਼ ਨਾ ਆਈ ਜਿਸ ਕਾਰਨ ਮੇਰੇ ਭਰਾ ਨੇ ਦੁਖੀ ਹੋ ਕੇ ਬੀਤੀ ਰਾਤ ਖ਼ੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ: AP Dhillon Firing: ਪੰਜਾਬੀ ਗਾਇਕ AP ਢਿੱਲੋਂ ਦੇ ਘਰ ਦੇ ਬਾਹਰ ਫਾਇਰਿੰਗ, ਜਾਂਚ 'ਚ ਜੁਟੀ ਪੁਲਿਸ

ਪੁਲਿਸ ਨੇ ਮ੍ਰਿਤਕ ਦੀ ਭੈਣ ਦੇ ਬਿਆਨਾਂ ’ਤੇ ਦੋਸ਼ੀ ਕੁਲਦੀਪ ਕੌਰ ਅਤੇ ਸੰਨੀ ਵਾਸੀਆਨ ਸੋਹਲ ਵਿਰੁਧ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ।  ਅਤੇ ਲਾਸ਼ ਨੂੰ ਪੋਸਟਮਾਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿਤਾ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Son commits suicide because of widow mother's illicit relationship Dhariwal News stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement