ਸੰਦੀਪ ਧਾਲੀਵਾਲ ਨੂੰ ਹਰ ਸਾਲ ਦੋ ਅਕਤੂਬਰ ਨੂੰ ਦਿੱਤੀ ਜਾਵੇਗੀ ਸ਼ਰਧਾਜ਼ਲੀ
Published : Oct 3, 2019, 6:57 pm IST
Updated : Oct 3, 2019, 6:57 pm IST
SHARE ARTICLE
Sandeep Dhaliwal
Sandeep Dhaliwal

ਅਮਰੀਕਾ ਦੇ ਹਿਊਸਟਨ 'ਚ ਮਾਰੇ ਗਏ ਦਸਤਾਰ ਨਾਲ ਡਿਊਟੀ ਦੇਣ ਵਾਲੇ ਪਹਿਲੇ ਸਿੱਖ...

ਕਪੂਰਥਲਾ: ਅਮਰੀਕਾ ਦੇ ਹਿਊਸਟਨ 'ਚ ਮਾਰੇ ਗਏ ਦਸਤਾਰ ਨਾਲ ਡਿਊਟੀ ਦੇਣ ਵਾਲੇ ਪਹਿਲੇ ਸਿੱਖ ਪੁਲਸ ਅਫਸਰ ਸੰਦੀਪ ਧਾਲੀਵਾਲ ਦਾ ਬੁੱਧਵਾਰ ਨੂੰ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਹ ਕਪੂਰਥਲਾ ਦੇ ਪਿੰਡ ਧਾਲੀਵਾਲ ਨਾਲ ਸਬੰਧ ਰੱਖਦੇ ਸਨ। ਗਾਂਧੀ ਜਯੰਤੀ ਮੌਕੇ ਸੰਦੀਪ ਨੂੰ ਸ਼ਰਧਾਜਲੀ ਦੇਣ ਲਈ ਭਾਰੀ ਜਨ ਸੈਲਾਬ ਉਮੜਿਆ। ਇਸ ਮੌਕੇ 'ਤੇ ਹਿਊਸਟਨ ਸਿਟੀ ਕਾਊਂਸਿਲ ਨੇ ਦੋ ਅਕਤੂਬਰ ਦਾ ਦਿਨ ਸੰਦੀਪ ਸਿੰਘ ਧਾਲੀਵਾਲ ਨੂੰ ਸਮਰਪਿਤ ਕਰਨ ਦਾ ਐਲਾਨ ਕੀਤਾ।

Sandeep DhaliwalSandeep Dhaliwal

ਹਰ ਸਾਲ ਦੋ ਅਕਤੂਬਰ ਨੂੰ ਧਾਲੀਵਾਲ ਨੂੰ ਯਾਦ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਯਾਦਗਾਰ ਸਥਾਪਤ ਕਰਕੇ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਹਿਊਸਟਨ ਵਿਖੇ ਇਕ ਲੜਕੀ ਅਗਵਾ ਕਰਨ ਦੇ ਮਾਮਲੇ 'ਚ ਪੈਰੋਲ 'ਤੇ ਆਏ ਸਜ਼ਾ ਜ਼ਾਬਤਾ ਅਪਰਾਧੀ ਨੇ ਬੀਤੇ ਸ਼ੁੱਕਰਵਾਰ ਨੂੰ ਹਾਈਵੇਅ ਸਿਕ ਵੈਸਡ ਰੋਡ  'ਤੇ ਸੰਦੀਪ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement