ਵਿਆਹ-ਸ਼ਾਦੀ ਦੇ ਸਮਾਗਮ ਮੌਕੇ ਡਰੋਨ ਦੇ ਇਸਤੇਮਾਲ 'ਤੇ ਪਾਬੰਦੀ, 26 ਨਵੰਬਰ ਤਕ ਰਹੇਗਾ ਲਾਗੂ
Published : Oct 3, 2020, 11:47 am IST
Updated : Oct 3, 2020, 11:47 am IST
SHARE ARTICLE
drones ban
drones ban

ਡਰੋਨ ਦਾ ਇਸੇਤਮਾਲ ਕਰਨਾ ਹੈ ਤੇ ਉਹਨਾਂ ਲੋਕਾਂ ਨੂੰ ਦਫਤਰ ਡਿਪਟੀ ਕਮਿਸ਼ਨਰ ਪਾਸੋਂ ਅਗਾਉਂ ਪ੍ਰਵਾਨਗੀ ਲਈ ਜਾਵੇ। ਇਹ ਹੁਕਮ ਮਿਤੀ 26 ਨਵੰਬਰ 2020 ਤਕ ਲਾਗੂ

ਫਰੀਦਕੋਟ:  ਦੇਸ਼ ਭਰ 'ਚ ਕੋਰੋਨਾਵਾਇਰਸ ਕਾਰਨ ਕੁਝ ਚੀਜ਼ਾਂ ਦੀ ਵਰਤੋਂ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ।  ਇਸ ਦੇ ਤਹਿਤ ਵਧੀਕ ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਗੁਰਜੀਤ ਸਿੰਘ ਜ਼ਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਡਰੋਨ ਜਾਂ ਹੋਰ ਫਲਾਇੰਗ ਆਬਜੈਕਟ ਦੀ ਵਰਤੋਂ ਕਰਨ 'ਤੇ ਪੂਰਨ ਪਾਬੰਦੀ ਲਗਾਈ ਹੈ।  ਪਿਛਲੇ ਦਿਨੀਂ ਜ਼ਿਲ੍ਹਾ ਤਰਨਤਾਰਨ 'ਚ ਡਰੋਨ ਨਾਲ ਹਥਿਆਰਾਂ ਦੀ ਸਮਗਲਿੰਗ ਕਰਨ ਦੀ ਕੋਸ਼ਿਸ ਕੀਤੀ ਗਈ ਸੀ। ਇਸ ਕਾਰਨ ਵਿਆਹ-ਸ਼ਾਦੀ ਦੇ ਸਮਾਗਮ ਮੌਕੇ ਡਰੋਨ ਦੇ ਇਸਤੇਮਾਲ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। 


ban dronesban drones ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮਾਮਲਿਆਂ ਦੇ ਕਾਰਨ ਦੇਸ਼ 'ਚ  ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਭੰਗ ਕੀਤਾ ਜਾ ਸਕਦਾ ਹੈ। ਇਸ ਲਈ ਆਮ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਵਾਸਤੇ ਡਰੋਨ ਦੀ ਵਰਤੋਂ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। 

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੇ ਵਿਆਹ ਸ਼ਾਦੀ ਤੇ ਹੋਰ ਧਾਰਮਿਕ ਪ੍ਰੋਗਰਾਮਾਂ ਤੇ ਡਰੋਨ ਦਾ ਇਸੇਤਮਾਲ ਕਰਨਾ ਹੈ ਤੇ ਉਹਨਾਂ ਲੋਕਾਂ ਨੂੰ ਦਫਤਰ ਡਿਪਟੀ ਕਮਿਸ਼ਨਰ ਪਾਸੋਂ ਅਗਾਉਂ ਪ੍ਰਵਾਨਗੀ  ਲਈ ਜਾਵੇ। ਇਹ ਹੁਕਮ ਮਿਤੀ 26 ਨਵੰਬਰ 2020 ਤਕ ਲਾਗੂ ਰਹਿਣਗੇ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement