ਪਰਾਲੀ ਨੂੰ ਅੱਗ ਲਗਾਉਣਾ ਮਨੁੱਖੀ ਸਿਹਤ ਲਈ ਖਤਰਨਾਕ, ਕੈਪਟਨ ਨੇ ਕਿਸਾਨਾਂ ਨੂੰ ਕੀਤੀ ਅਪੀਲ
Published : Oct 3, 2020, 3:51 pm IST
Updated : Oct 3, 2020, 3:51 pm IST
SHARE ARTICLE
Stubble burning in Punjab
Stubble burning in Punjab

ਪਰਾਲੀ ਸਾੜਨ ਨਾਲ ਜਿਹੜੇ ਇਸ ਵੇਲੇ ਕੋਵਿਡ ਨਾਲ ਬਿਮਾਰ ਹੋਣਗੇ ਉਨ੍ਹਾਂ ਉੱਤੇ ਇਸ ਧੂੰਏਂ ਦਾ ਮਾਰੂ ਅਸਰ ਪਵੇਗਾ

ਅੰਮ੍ਰਿਤਸਰ - ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਕਰਕੇ ਪੰਜਾਬ ਦੇ  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਧੂੰਏਂ ਨਾਲ ਫੇਫੜਿਆਂ ਅਤੇ ਜੀਵ-ਜੰਤੂਆਂ ਤੇ ਪਸ਼ੂ-ਪੰਛੀਆਂ ਉੱਪਰ ਵੀ ਬਹੁਤ ਬੁਰਾ ਅਸਰ ਪੈਂਦਾ ਹੈ।  ਪਰਾਲੀ ਸਾੜਨ ਨਾਲ ਕੋਵਿਡ ਦੇ ਮਰੀਜ਼ਾਂ   ਉੱਤੇ ਧੂੰਏਂ ਦਾ ਅਸਰ ਪਵੇਗਾ।

Stubble burning in Punjab Stubble burning in Punjabਖੇਤਾਂ 'ਚ ਪਰਾਲੀ ਸਾੜਣ ਨਾਲ ਕੀਮਤੀ ਖੁਰਾਕੀ ਤੱਤਾਂ ਦਾ ਨੁਕਸਾਨ ਹੁੰਦਾ ਹੈ ਅਤੇ ਅਜਿਹੇ ਤੱਤ ਨਸ਼ਟ ਹੋਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵੱਡੀ ਢਾਹ ਲੱਗਦੀ ਹੈ। ਉਨ੍ਹਾਂ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣਾ ਕਿਸਾਨਾਂ ਦੇ ਹਿੱਤ 'ਚ ਤਾਂ ਬਿਲਕੁਲ ਵੀ ਨਹੀਂ ਹੈ ਸਗੋਂ ਮਿੱਤਰ ਕੀੜਿਆਂ ਨੂੰ ਖ਼ਤਮ ਕਰਕੇ ਉਲਟਾ ਆਪਣਾ ਨੁਕਸਾਨ ਹੀ ਕਰ ਰਹੇ ਹਾਂ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement