ਕਿਸਾਨ ਤੇ ਮਜ਼ਦੂਰਾਂ ਨੇ ਭਾਜਪਾ ਆਗੂ ਤਰੁਣ ਚੁੱਘ ਨੂੰ ਭੱਠੇ 'ਤੇ ਘੇਰਿਆ
Published : Oct 3, 2020, 2:14 am IST
Updated : Oct 3, 2020, 2:14 am IST
SHARE ARTICLE
image
image

ਕਿਸਾਨ ਤੇ ਮਜ਼ਦੂਰਾਂ ਨੇ ਭਾਜਪਾ ਆਗੂ ਤਰੁਣ ਚੁੱਘ ਨੂੰ ਭੱਠੇ 'ਤੇ ਘੇਰਿਆ

ਅੰਮ੍ਰਿਤਸਰ, 2 ਅਕਤੂਬਰ (ਸੁਖਵਿੰਦਰਜੀਤ ਸਿੰਘ ਬਹੋੜੂ) : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋ ਅੱਜ 9ਵੇਂ ਦਿਨ ਵਿਚ ਰੇਲ ਰੋਕੋ ਅੰਦੋਲਨ ਦਾਖ਼ਲ ਹੋ ਗਿਆ ਹੈ ਅਤੇ ਦੋ ਦਿਨ ਸਾਝਾਂ ਅੰਦੋਲਨ ਚੱਲੇਗਾ। ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸਵਿੰਦਰ ਸਿੰਘ ਚੁਤਾਲਾ, ਸੁੱਖਵਿੰਦਰ ਸਿੰਘ ਸਭਰਾ, ਗੁਰਬਚਨ ਸਿੰਘ ਚੱਬਾ ਨੇ ਜਾਰੀ ਬਿਆਨ ਕਰਦਿਆਂ ਕਿਹਾ ਕਿ ਭਾਜਪਾ ਆਗੂ ਤਰੁਣ ਚੁੱਘ ਨੂੰ ਛੀਨਿਆਵਾਲੇ ਭੱਠੇ ਤੇ ਘੇਰ ਕੇ ਆਰਡੀਨੈਂਸ ਰੱਦ ਕਰਨ ਲਈ ਭਾਰੀ ਨਾਹਰੇਬਾਜ਼ੀ ਕੀਤੀ। ਘਿਰਾਉ ਦੌਰਾਨ ਤਰੁਣ ਚੁੱਘ ਨੂੰ ਖੇਤਾਂ ਰਾਹੀਂ ਭੱਜਣਾ ਪਿਆ। ਕਿਸਾਨਾਂ ਦੇ ਰੋਹ ਨੂੰ ਦੇਖਦਿਆ ਕਿਸਾਨ ਆਗੂ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੀਆਂ ਦਲਾਲ ਸਿਆਸੀ ਪਾਰਟੀਆਂ ਪੈਰਲਲ ਪ੍ਰੋਗਰਾਮ ਰੱਖ ਕੇ ਕਿਸਾਨ ਅੰਦੋਲਨ ਨੂੰ ਹਾਈਜੈਕ ਕਰਨਾ ਚਾਹੁੰਦੀਆਂ ਹਨ। ਪਰ ਕਿਸਾਨ ਮਜ਼ਦੂਰ ਇੰਨਾਂ ਦੀਆਂ ਲੋਕ ਵਿਰੋਧੀ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement