ਦਿੱਲੀ ਕਿਸਾਨ ਮੋਰਚੇ ਤੋਂ ਆਈ ਦੁਖਦਾਈ ਖ਼ਬਰ, ਸੰਘਰਸ਼ ਦੌਰਾਨ ਇਕ ਹੋਰ ਕਿਸਾਨ ਦੀ ਹੋਈ ਮੌਤ
Published : Oct 3, 2021, 2:25 pm IST
Updated : Oct 3, 2021, 2:25 pm IST
SHARE ARTICLE
Amanpreet Singh 
Amanpreet Singh 

ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਦਸ ਮਹੀਨਿਆਂ ਤੋਂ ਵਧ ਦਾ ਸਮਾਂ ਹੋ ਗਿਆ।

 

ਸ਼ਾਹਪੁਰ ਕਲਾਂ : ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਦਸ ਮਹੀਨਿਆਂ ਤੋਂ ਵਧ ਦਾ ਸਮਾਂ ਹੋ ਗਿਆ। ਇਸ ਦੌਰਾਨ 600 ਤੋਂ ਵਧੇਰੇ ਕਿਸਾਨ ਸ਼ਹੀਦ (Tragic news from Kisan Morcha) ਹੋ ਗਏ ਹਨ।

Farmer protestFarmer protest

ਇਸ ਦੇ ਬਾਵਜੂਦ ਕੇਂਦਰ ਸਰਕਾਰ ਦੇ ਕੰਨਾਂ ‘ਤੇ ਜੂੰਅ ਨਹੀਂ ਸਰਕ ਰਹੀ। ਸੰਘਰਸ਼ੀ ਸਥਾਨਾਂ ‘ਤੇ ਕਿਸਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੇ ਨਾਲ ਹੀ ਸ਼ਾਹਪੁਰ ਕਲਾਂ ਦੇ ਨੌਜਵਾਨ ਕਿਸਾਨ ਦੀ ਮੌਤ ਹੋ ਗਈ।

 

Hanging till DeathDeath

 

ਮ੍ਰਿਤਕ ਕਿਸਾਨ ਦੀ ਮੌਤ ਅਮਨਦੀਪ ਸਿੰਘ (ਅਮਨਾ)  ਵਜੋਂ ਹੋਈ ਹੈ।  ਦੱਸ ਦੇਈਏ ਕਿ ਮ੍ਰਿਤਕ ਕਿਸਾਨ ਦਿੱਲੀ ਦੇ ਬਾਰਡਰਾਂ ’ਤੇ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਲਗਾਤਾਰ ਅਹਿਮ ਜ਼ਿੰਮੇਵਾਰੀ ਨਿਭਾ ਰਿਹਾ ਸੀ। 

 

Farmer protest
Amanpreet Singh 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement