Gurdaspur News: ਪੰਜਾਬ ਵਿਚ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦਰਖੱਤ ਨਾਲ ਟਕਰਾਈ
Published : Oct 3, 2024, 3:42 pm IST
Updated : Oct 3, 2024, 4:54 pm IST
SHARE ARTICLE
Dhariwal Accident Gurdaspur News
Dhariwal Accident Gurdaspur News

Gurdaspur News: ਸਵਾਰੀਆਂ ਨੂੰ ਲੱਗੀਆਂ ਮਾਮੂਲੀ ਸੱਟਾਂ

Dhariwal Accident Gurdaspur News: ਗੁਰਦਾਸਪੁਰ ਵਿਚ ਵੱਡਾ ਹਾਦਸਾ ਵਾਪਰਿਆ ਹੈ। ਇਥੇ ਧਾਰੀਵਾਲ ਵਿਚ ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਦਰਖਤ ਨਾਲ ਟਕਰਾ ਗਈ। ਜਾਣਕਾਰੀ ਅਨੁਸਾਰ ਇੱਕ ਨਿਜੀ ਕੰਪਨੀ ਦੀ ਬੱਸ ਨੂੰ ਬਚਾਉਂਦੇ ਸਮੇਂ ਪੰਜਾਬ ਰੋਡਵੇਜ਼ ਦੀ ਬੱਸ ਦਰਖਤ ਨਾਲ ਟਕਰਾ ਗਈ।

ਪੰਜਾਬ ਰੋਡਵੇਜ਼ ਦੀ ਬੱਸ ਦੇ ਡਰਾਈਵਰ ਦੀ ਸੂਝ ਬੂਝ ਨਾਲ ਸਵਾਰੀਆਂ ਬਾਲ ਬਾਲ ਬਚ ਗਈਆਂ। ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ। ਥਾਣਾ ਧਾਰੀਵਾਲ ਦੀ ਐਸਐਚਓ ਬਲਜੀਤ ਕੌਰ ਨੇ ਕਿਹਾ ਕਿ ਦੋ ਤੋਂ ਤਿੰਨ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਪਰ ਉਹਨਾਂ ਨੂੰ ਫਸਟ ਏਡ ਦੇ ਕੇ ਭੇਜ ਦਿੱਤਾ ਗਿਆ ਅਤੇ ਇਸ ਘਟਨਾ ਵਿੱਚ ਸਰਕਾਰੀ ਬੱਸ ਦਾ ਨੁਕਸਾਨ ਹੋਇਆ ਹੈ ਪਰ ਕਿਸੇ ਵੀ ਸਵਾਰੀ ਨੂੰ ਜ਼ਿਆਦਾ ਸੱਟਾਂ ਨਹੀਂ ਲੱਗੀਆਂ। ਉਹਨਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement