Phillaur News : ਮੱਸਿਆ ’ਤੇ ਮੱਥਾ ਟੇਕ ਕੇ ਪਰਤ ਰਹੇ ਪ੍ਰਵਾਰ ਨਾਲ ਵਾਪਰਿਆ ਵੱਡਾ ਹਾਦਸਾ, ਮਾਂ-ਪੁੱਤ ਦੀ ਮੌਕੇ 'ਤੇ ਹੋਈ ਮੌਤ

By : GAGANDEEP

Published : Oct 3, 2024, 10:53 am IST
Updated : Oct 3, 2024, 11:39 am IST
SHARE ARTICLE
Phillaur  Accident News
Phillaur Accident News

Phillaur News : ਹਾਦਸੇ ਵਿਚ ਪਤੀ ਗੰਭੀਰ ਜਖ਼ਮੀ

Phillaur Accident News: ਫਿਲੌਰ ਵਿਚ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਮੱਸਿਆ ’ਤੇ ਮੱਥਾ ਟੇਕ ਕੇ ਪਰਤ ਰਹੇ ਜੋੜੇ ਦੀ ਬਾਈਕ ਨੂੰ ਕਾਰ ਸਵਾਰ ਨੇ ਪਿੱਛੇ ਟੱਕਰ ਮਾਰ ਦਿੱਤੀ।

ਟੱਕਰ ਤੋਂ ਬਾਅਦ ਪਤੀ-ਪਤਨੀ ਤੇ ਉਨ੍ਹਾਂ ਦਾ ਦੋ ਸਾਲ ਦਾ ਬੱਚਾ ਸੜਕ ’ਤੇ ਡਿੱਗ ਗਏ। ਹਾਦਸੇ ’ਚ ਔਰਤ ਤੇ ਉਸ ਦੇ 2 ਸਾਲਾ ਪੁੱਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਉਸ ਦਾ ਪਤੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।

ਮ੍ਰਿਤਕਾਂ ਦੀ ਪਹਿਚਾਣ 26 ਸਾਲਾ ਔਰਤ ਸੋਮਾ ਤੇ 2 ਸਾਲਾ ਗੁਰਪ੍ਰੀਤ ਵਜੋਂ ਹੋਈ ਹੈ। ਜਦਕਿ ਬਾਈਕ ਸਵਾਰ ਵਿਅਕਤੀ ਦੀ ਪਹਿਚਾਣ ਵਿਨੋਦ ਕੁਮਾਰ ਵਜੋਂ ਹੋਈ ਹੈ। ਪਰਿਵਾਰ ਫਿਲੌਰ ਨੇੜੇ ਪਿੰਡ ਗੰਨਾ ਦਾ ਰਹਿਣ ਵਾਲਾ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement