ਆਸਥਾ ਲੱਭ ਰਹੀ ਹੈ ਆਪਣੀ ਮਾਂ ਲਈ ਲਾੜਾ, ਰੱਖੀਆਂ ਇਹ ਸ਼ਰਤਾਂ 
Published : Nov 3, 2019, 3:17 pm IST
Updated : Nov 3, 2019, 3:17 pm IST
SHARE ARTICLE
Aastha Varma Searching Husband for the Mother On Twitter and People Reacted Absurdly
Aastha Varma Searching Husband for the Mother On Twitter and People Reacted Absurdly

ਆਸਥਾ ਦੇ ਇਸ ਟਵੀਟ ਨੂੰ 6 ਹਜ਼ਾਰ ਤੋਂ ਵੱਧ ਲੋਕਾਂ ਨੇ ਰੀਟਵੀਟ ਕੀਤਾ ਹੈ ਅਤੇ ਇਸ 'ਤੇ 29 ਹਜ਼ਾਰ ਤੋਂ ਵੱਧ ਲਾਈਕ ਮਿਲ ਚੁੱਕੇ ਹਨ

ਪੰਜਾਬ- ਆਏ ਦਿਨ ਕੋਈ ਨਾ ਕੋਈ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੀ ਰਹਿੰਦੀ ਹੈ। ਪਹਿਲਾਂ ਤਾਂ ਮਾਪੇ ਆਪਣੇ ਬੱਚਿਆਂ ਲਈ ਲਾੜਾ ਜਾਂ ਲਾੜੀ ਲੱਭਦੇ ਸਨ ਪਰ ਹੁਣ ਇਕ ਧੀ ਆਪਣੀ ਮਾਂ ਲਈ ਲਾੜੇ ਦੀ ਭਾਲ ਕਰ ਰਹੀ ਹੈ। ਇਸ ਧੀ ਦੀ ਹਰ ਪਾਸੇ ਪ੍ਰਸ਼ੰਸਾ ਹੋ ਰਹੀ ਹੈ। ਇਸ ਧੀ ਦੀ ਨਾਮ ਆਸਥਾ ਹੈ ਅਤੇ ਉਸ ਨੇ ਆਪਣੇ ਟਵਿੱਟਰ 'ਤੇ ਇਕ ਪੋਸਟ ਵੀ ਸ਼ੇਅਰ ਕੀਤੀ ਹੈ ਅਤੇ ਉਸ ਦੀ ਮਾਂ ਲਈ ਰਿਸ਼ਤੇ ਵੀ ਆਉਣ ਲੱਗ ਪਏ ਹਨ।



 

ਉਸ ਨੇ ਪੋਸਟ ਦੇ ਕੈਪਸ਼ਨ ਵਿਚ ਲਿਖਿਆ ਕਿ ਉਹ ਆਪਣੀ ਮਾਂ ਲਈ 50 ਸਾਲ ਦੇ ਨੇੜੇ ਕੋਈ ਲਾੜਾ ਲੱਭ ਰਹੀ ਹੈ। ਉਸ ਨੇ ਲਿਖਿਆ ਕਿ ਉਹ ਸ਼ਾਕਾਹਾਰੀ ਹੋਵੇ, ਸ਼ਰਾਬ ਨਾ ਪੀਂਦਾ ਹੋਵੇ ਅਤੇ ਚੰਗਾ ਇਨਸਾਨ ਹੋਵੇ। ਆਸਥਾ ਦੇ ਇਸ ਟਵੀਟ ਨੂੰ 6 ਹਜ਼ਾਰ ਤੋਂ ਵੱਧ ਲੋਕਾਂ ਨੇ ਰੀਟਵੀਟ ਕੀਤਾ ਹੈ ਅਤੇ ਇਸ 'ਤੇ 29 ਹਜ਼ਾਰ ਤੋਂ ਵੱਧ ਲਾਈਕ ਮਿਲ ਚੁੱਕੇ ਹਨ। ਆਸਥਾ ਆਪਣੀ ਮਾਂ ਨੂੰ ਹਮੇਸ਼ਾ ਇਸ ਤਰ੍ਹਾਂ ਖੁਸ਼ ਦੇਖਣਾ ਚਾਹੁੰਦੀ ਹੈ, ਇਸ ਲਈ ਉਸ ਨੇ ਆਪਣੀ ਮਾਂ ਲਈ ਸਾਥੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। 
 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement