A policeman Death in a Road Accident: ਹੁਸ਼ਿਆਰਪੁਰ 'ਚ ਵਾਪਰੇ ਸੜਕ ਹਾਦਸੇ 'ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ

By : GAGANDEEP

Published : Nov 3, 2023, 11:36 am IST
Updated : Nov 3, 2023, 11:36 am IST
SHARE ARTICLE
A policeman Death in a Road Accident
A policeman Death in a Road Accident

A policeman Death in a Road Accident: ਸੰਦੀਪ ਸਿੰਘ (37) ਵਜੋਂ ਹੋਈ ਪੁਲਿਸ ਮੁਲਾਜ਼ਮ ਦੀ ਪਹਿਚਾਣ

A policeman Death in a Road Accident: ਗੜ੍ਹਸ਼ੰਕਰ- ਗੜ੍ਹਸ਼ੰਕਰ ਬੰਗਾ ਰੋਡ 'ਤੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮਾਰੂਤੀ ਆਲਟੋ ਕਾਰ ਵਿਚ ਸਵਾਰ ਹੋ ਕੇ ਗੜਸ਼ੰਕਰ ਵਾਲੇ ਪਾਸਿਓਂ ਆਪਣੇ ਸਹੁਰੇ ਪਿੰਡ ਚੌਹੜਾ ਵੱਲ ਜਾ ਰਿਹਾ ਸੀ।

 ਇਹ ਵੀ ਪੜ੍ਹੋ: Shiva Nadar News: ਅਡਾਨੀ ਅਤੇ ਅੰਬਾਨੀ ਨਾਲੋਂ ਵੀ ਵੱਡਾ ਦਾਨੀ ਨਿਕਲਿਆ ਇਹ ਕਾਰੋਬਾਰੀ 

ਜਦ ਉਹ ਪਿੰਡ ਡੇਰੋਂ ਲਾਗੇ ਪਹੁੰਚਿਆ ਤਾਂ ਉਸ ਦੀ ਕਾਰ ਬੇਕਾਬੂ ਹੋ ਕੇ ਸੜਕ ਦੇ ਦੂਸਰੇ ਪਾਸੇ ਦਰੱਖਤ ਨਾਲ ਟਕਰਾ ਕੇ ਪਲਟ ਗਈ।  ਹਾਦਸੇ ਵਿਚ ਪੁਲਿਸ ਮੁਲਾਜ਼ਮ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸੰਦੀਪ ਸਿੰਘ (37) ਪੁੱਤਰ ਅਮਰੀਕ ਸਿੰਘ ਵਾਸੀ ਜਲੰਧਰ ਵਜੋਂ ਹੋਈ ਹੈ।

 ਇਹ ਵੀ ਪੜ੍ਹੋ: Urfi Javed Arrest news: ਉਰਫੀ ਜਾਵੇਦ ਗ੍ਰਿਫ਼ਤਾਰ? ਪੁਲਿਸ ਨੂੰ ਵੇਖ ਉਡਿਆ ਚਿਹਰੇ ਦਾ ਰੰਗ! 

ਹਾਦਸੇ ਵਿਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਮੁਸ਼ੱਕਤ ਬਾਅਦ ਮ੍ਰਿਤਕ ਨੂੰ ਕਾਰ ਵਿਚੋਂ ਕੱਢਿਆ ਗਿਆ। ਮ੍ਰਿਤਕ ਆਪਣੇ ਪਿੱਛੇ ਪਤਨੀ ,ਪੁੱਤਰ ਅਤੇ ਪੁੱਤਰੀ ਛੱਡ ਗਿਆ ਹੈ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement