Gurdaspur News : ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਸ਼ਿਵ ਮੰਦਰ ਕਲਾਨੌਰ, ਪੰਜਾਬ ਦੀ ਚੜ੍ਹਦੀ ਕਲਾ ਦੀ ਕੀਤੀ ਅਰਦਾਸ

By : BALJINDERK

Published : Nov 3, 2024, 5:57 pm IST
Updated : Nov 3, 2024, 5:57 pm IST
SHARE ARTICLE
 ਮੁੱਖ ਮੰਤਰੀ ਭਗਵੰਤ ਮਾਨ ਸ਼ਿਵ ਮੰਦਰ ਕਲਾਨੌਰ ’ਚ ਪੰਜਾਬ ਦੀ ਚੜ੍ਹਦੀ ਕਲਾ ਦੀ ਅਰਦਾਸ ਕਰਦੇ ਹੋਏ
ਮੁੱਖ ਮੰਤਰੀ ਭਗਵੰਤ ਮਾਨ ਸ਼ਿਵ ਮੰਦਰ ਕਲਾਨੌਰ ’ਚ ਪੰਜਾਬ ਦੀ ਚੜ੍ਹਦੀ ਕਲਾ ਦੀ ਅਰਦਾਸ ਕਰਦੇ ਹੋਏ

Gurdaspur News : ਭਗਵਾਨ ਸ਼ਿਵ ਸ਼ੰਕਰ ਦੇ ਚਰਨਾਂ 'ਚ ਕੀਤੀ ਪੰਜਾਬ ਦੀ ਚੜ੍ਹਦੀਕਲਾ ਦੀ ਕੀਤੀ ਅਰਦਾਸ 

Gurdaspur News : ਅੱਜ  ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਵ ਮੰਦਰ ਕਲਾਨੌਰ ਵਿਖੇ ਪਹੁੰਚੇ। ਸੀਐਮ ਮਾਨ ਨੇ ਭੋਲ਼ੇ ਨਾਥ ਦਾ ਅਸ਼ੀਰਵਾਦ ਲੈ ਕੇ ਹਲਕਾ ਡੇਰਾ ਬਾਬਾ ਨਾਨਕ ਤੋਂ ਆਪ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ 'ਚ ਚੋਣ ਪ੍ਰਚਾਰ ਰੈਲੀ ਨੂੰ ਸੰਬੋਧਨ ਕੀਤਾ।

1

ਉਨ੍ਹਾਂ ਨੇ ਭਗਵਾਨ ਸ਼ਿਵ ਸ਼ੰਕਰ ਦੇ ਚਰਨਾਂ 'ਚ ਪੰਜਾਬ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ।  

1

ਦੱਸ ਦੇਈਏ ਕਿ  ਕਲਾਨੌਰ ਪੰਜਾਬ (ਭਾਰਤ) ਦੇ ਗੁਰਦਾਸਪੁਰ ਜ਼ਿਲ੍ਹੇ ਦਾ ਇਕ ਕਸਬਾ ਹੈ, ਜੋ ਗੁਰਦਾਸਪੁਰ ਤੋਂ 24 ਕਿ: ਮੀ: ਪੱਛਮ ਵੱਲ ਹੈ।

(For more news apart from Chief Minister Bhagwant Mann reached Shiv Mandir Kalanur News in Punjabi, stay tuned to Rozana Spokesman)

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement