ਪੰਜਾਬ ਸਰਕਾਰ ਵਲੋਂ 2 ਆਈ.ਏ.ਐਸ. ਅਧਿਕਾਰੀਆਂ ਨੂੰ ਦਿਤਾ ਗਿਆ ਵਾਧੂ ਚਾਰਜ
Published : Dec 3, 2018, 8:54 pm IST
Updated : Dec 3, 2018, 8:54 pm IST
SHARE ARTICLE
2 IAS officers get additional charge
2 IAS officers get additional charge

ਪੰਜਾਬ ਸਰਕਾਰ ਨੇ ਅੱਜ ਹੁਕਮ ਜਾਰੀ ਕਰਦਿਆਂ 2 ਆਈ.ਏ.ਐਸ ਅਧਿਕਾਰੀਆਂ ਨੂੰ ਵਾਧੂ ਚਾਰਜ ਦਿਤਾ ਗਿਆ...

ਚੰਡੀਗੜ੍ਹ (ਸਸਸ) : ਪੰਜਾਬ ਸਰਕਾਰ ਨੇ ਅੱਜ ਹੁਕਮ ਜਾਰੀ ਕਰਦਿਆਂ 2 ਆਈ.ਏ.ਐਸ ਅਧਿਕਾਰੀਆਂ ਨੂੰ ਵਾਧੂ ਚਾਰਜ ਦਿਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ, ਆਈ.ਏ.ਐਸ., ਵਿਸ਼ੇਸ਼ ਪ੍ਰਮੁੱਖ ਸਕੱਤਰ, ਮੁੱਖ ਮੰਤਰੀ ਪੰਜਾਬ ਨੂੰ ਮੌਜੂਦਾ ਜਿੰਮੇਵਾਰੀ ਤੋਂ ਇਲਾਵਾ ਸਕੱਤਰ, ਤਕਨੀਕੀ ਸਿੱਖਿਆ ਤੇ ਉਦਯੋਗਕ ਸਿਖਲਾਈ ਅਤੇ ਸਕੱਤਰ ਰੋਜ਼ਗਾਰ ਉਤਪਤੀ ਤੇ ਸਿਖਲਾਈ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।

ਉਨ੍ਹਾਂ ਨੂੰ ਇਹ ਵਾਧੂ ਚਾਰਜ ਸ੍ਰੀ ਡੀ.ਕੇ. ਤਿਵਾੜੀ, ਆਈ.ਏ.ਐਸ. ਦੇ ਚੋਣ ਡਿਊਟੀ ਦੇ ਸਮੇਂ ਲਈ ਦਿਤਾ ਗਿਆ ਹੈ। ਇਸੇ ਤਰ੍ਹਾਂ ਸ੍ਰੀ ਕੇ.ਏ.ਪੀ. ਸਿਨਹਾ, ਆਈ.ਏ.ਐਸ., ਪ੍ਰਮੁੱਖ ਸਕੱਤਰ, ਖ਼ੁਰਾਕ ਤੇ ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਨੂੰ ਪ੍ਰਮੁੱਖ ਸਕੱਤਰ, ਸੰਸਦੀ ਮਾਮਲੇ ਦੀ ਖਾਲੀ ਆਸਾਮੀ ਦਾ ਵਾਧੂ ਚਾਰਜ ਦਿਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement