ਮੋਦੀ ਦੀ ਰੈਲੀ ਦੌਰਾਨ ਧੱਕੇ ਦਾ ਸ਼ਿਕਾਰ ਹੋਏ ਵਰਕਰ ਨੇ ਖੋਲ੍ਹੇ ਭੇਦ
Published : Jan 4, 2019, 3:41 pm IST
Updated : Jan 4, 2019, 3:41 pm IST
SHARE ARTICLE
ਸ਼੍ਰੋਮਣੀ ਅਕਾਲੀ ਦਲ ਅਤੇ ਨਰਿੰਦਰ ਮੋਦੀ
ਸ਼੍ਰੋਮਣੀ ਅਕਾਲੀ ਦਲ ਅਤੇ ਨਰਿੰਦਰ ਮੋਦੀ

2019 ਦਾ ਬਿਗੁਲ ਵਜਾਉਣ ਲਈ ਪੰਜਾਬ ਪਹੁੰਚੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਕਾਂਗਰਸੀ ਵਰਕਰਾਂ ਨੇ ਡੱਟ ਕੇ ਵਿਰੋਧ ਕੀਤਾ। ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ....

ਜਲੰਧਰ : 2019 ਦਾ ਬਿਗੁਲ ਵਜਾਉਣ ਲਈ ਪੰਜਾਬ ਪਹੁੰਚੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਕਾਂਗਰਸੀ ਵਰਕਰਾਂ ਨੇ ਡੱਟ ਕੇ ਵਿਰੋਧ ਕੀਤਾ। ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਗੇਟ ਦੇ ਬਾਹਰ ਵਿਰੋਧ ਕਰਨ ਪਹੁੰਚੇ ਕਾਂਗਰਸੀ ਵਰਕਰਾਂ ਨੇ ਕਿਹਾ

ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ

ਕਿ ਉਹ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੇ ਕਹਿਣ ’ਤੇ ਹਨ ਪ੍ਰਧਾਨ ਮੰਤਰੀ ਮੋਦੀ ਤੋਂ ਸਵਾਲ ਪੁੱਛਣ ਆਏ ਸਨ ਪਰ ਪੁਲਿਸ ਨੇ ਉਹਨਾਂ ਨੂੰ ਪਹਿਲਾਂ ਹੀ ਰੋਕ ਲਿਆ ਅਤੇ ਬਦਸਲੂਕੀ ਵੀ ਕੀਤੀ। ਇਸ ਬਾਬਤ ਕਾਂਗਰਸੀ ਆਗੂ ਅਤੇ ਬੁਲਾਰੇ ਹਿਮਾਂਸ਼ੂ ਪਾਠਕ ਨੇ ਜਾਣਕਾਰੀ ਸਾਂਝੀ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement