ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਿੱਖ ਪੰਥ ਦੇ ਪ੍ਰਸਿੱਧ ਢਾਡੀ ਗਿਆਨੀ ਪ੍ਰਿਤਪਾਲ ਸਿੰਘ ਬੈਂਸ
Published : Jan 4, 2021, 10:21 am IST
Updated : Jan 4, 2021, 10:23 am IST
SHARE ARTICLE
Giani Pritpal Singh Bains
Giani Pritpal Singh Bains

ਉਨ੍ਹਾਂ ਦਾ ਅੰਤਿਮ ਸੰਸਕਾਰ ਭਰਤਗੜ੍ਹ ਦੀ ਸ਼ਮਸ਼ਾਨਘਾਟ ਵਿਖੇ ਦੁਪਹਿਰ 12 ਵਜੇ ਕੀਤਾ ਜਾਵੇਗਾ।

ਰੂਪਨਗਰ/ਭਰਤਗੜ੍ਹ- ਸਿੱਖ ਪੰਥ ਦੇ ਪ੍ਰਸਿੱਧ ਢਾਡੀ ਗਿ. ਪ੍ਰਿਤਪਾਲ ਸਿੰਘ ਬੈਂਸ, ਭਰਤਗੜ੍ਹ ਵਾਲੇ ਦਾ ਅੱਜ ਦੇਹਾਂਤ ਹੋ ਗਿਆ। ਦੱਸ ਦੇਈਏ ਕਿ ਗਿ. ਪ੍ਰਿਤਪਾਲ ਸਿੰਘ ਬੈਂਸ ਦਾ ਕੁਝ ਦਿਨਾਂ ਤੋਂ ਮੁਹਾਲੀ ਦੇ ਇਕ ਹਸਪਤਾਲ 'ਚ  ਇਲਾਜ ਚੱਲ ਰਿਹਾ ਸੀ, ਜਿੱਥੇ ਉਹ ਸਮੂਹ ਪਰਿਵਾਰ ਅਤੇ ਆਪਣੇ ਪ੍ਰਸ਼ੰਸਕਾਂ ਨੂੰ ਸਦੀਵੀ ਵਿਛੋੜਾ ਦੇ ਗਏ। ਗਿ. ਪ੍ਰਿਤਪਾਲ ਸਿੰਘ ਆਪਣੀ ਜ਼ਿੰਦਗੀ ਦੇ ਬਚਪਨ ਤੋਂ ਲੈ ਕੇ ਅੰਤ ਤੱਕ ਸਿੱਖ ਇਤਿਹਾਸ ਨਾਲ ਜੁੜੇ ਰਹੇ ਅਤੇ ਸੰਸਾਰ ਦੇ ਕਈ ਦੇਸ਼ਾਂ 'ਚ ਆਪਣੇ ਜਥਿਆਂ ਨਾਲ ਸਿੱਖ ਇਤਿਹਾਸ ਬਾਰੇ ਜਾਗਰੂਕ ਕਰਦੇ ਰਹੇ। 

giani pripal

ਗਿ. ਪ੍ਰਿਤਪਾਲ ਸਿੰਘ ਬੈਂਸ ਦੇ ਘਰ ਪਤਨੀ ਦੇ ਨਾਲ ਦੋ ਧੀਆਂ, ਇਕ ਪੁੱਤਰ ਅਤੇ ਇਕ ਨੂੰਹ ਹੈ।। ਉਨ੍ਹਾਂ ਦਾ ਅੰਤਿਮ ਸੰਸਕਾਰ ਭਰਤਗੜ੍ਹ ਦੀ ਸ਼ਮਸ਼ਾਨਘਾਟ ਵਿਖੇ ਦੁਪਹਿਰ 12 ਵਜੇ ਕੀਤਾ ਜਾਵੇਗਾ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement