Chandigarh News: ਚੰਡੀਗੜ੍ਹ 'ਚ ਚਾਕੂ ਮਾਰ ਕੇ ਨੌਜਵਾਨ ਦਾ ਕੀਤਾ ਕਤਲ

By : GAGANDEEP

Published : Jan 4, 2024, 1:14 pm IST
Updated : Jan 4, 2024, 1:34 pm IST
SHARE ARTICLE
A young man was stabbed to death in Chandigarh News in punjabi
A young man was stabbed to death in Chandigarh News in punjabi

Chandigarh News: ਦੋ ਧੜਿਆ 'ਚ ਹੋ ਰਹੀ ਲੜਾਈ ਨੂੰ ਛੁਡਵਾਉਣ ਗਿਆ ਸੀ ਨੌਜਵਾਨ

A young man was stabbed to death in Chandigarh News in punjabi : ਚੰਡੀਗੜ੍ਹ 'ਚ ਚਾਕੂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਦੋ ਦੁਕਾਨਦਾਰਾਂ ਵਿਚਕਾਰ ਲੜਾਈ ਹੋ ਗਈ। ਜਦੋਂ ਤੀਜੇ ਦੁਕਾਨਦਾਰ ਨੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ 'ਤੇ ਚਾਕੂ ਨਾਲ ਹਮਲਾ ਕਰ ਦਿਤਾ ਗਿਆ। ਪੁਲਿਸ ਨੇ ਉਸ ਨੂੰ ਚੰਡੀਗੜ੍ਹ ਦੇ ਸੈਕਟਰ 16 ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਹ ਘਟਨਾ ਸੈਕਟਰ 19 ਦੇ ਸਦਰ ਬਾਜ਼ਾਰ ਵਿਚ ਵਾਪਰੀ। ਮ੍ਰਿਤਕ ਦੀ ਪਛਾਣ ਸੁਨੀਲ ਵਾਸੀ ਧਨਾਸ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Patiala News: ਪਟਿਆਲਾ 'ਚ ਕੁਕਰਮ ਦੇ ਪੀੜਤ ਨੇ ਕੀਤੀ ਖ਼ੁਦਕੁਸ਼ੀ, ਫ਼ੋਨ 'ਚੋਂ ਮਿਲੀ ਵੀਡੀਓ ਤੋਂ ਹੋਇਆ ਖੁਲਾਸਾ

ਮਿਲੀ ਜਾਣਕਾਰੀ ਅਨੁਸਾਰ ਦੁਕਾਨ 'ਤੇ ਕੰਮ ਕਰਨ ਵਾਲੇ ਰਾਹੁਲ ਦੀ ਕਿਸੇ ਹੋਰ ਦੁਕਾਨ ਮਾਲਕ ਨਾਲ ਲੜਾਈ ਹੋ ਗਈ। ਦੁਕਾਨ ਦੇ ਕਰਮਚਾਰੀ ਨੇ ਰਾਹੁਲ ਤੋਂ ਬਦਲਾ ਲੈਣ ਲਈ ਬਾਹਰੋਂ ਕੁਝ ਲੜਕਿਆਂ ਨੂੰ ਬੁਲਾਇਆ।

ਇਹ ਵੀ ਪੜ੍ਹੋ: Punjab News: ਮੌਜੂਦਾ ਵਿੱਤੀ ਸਾਲ ਦੌਰਾਨ ਦਸੰਬਰ ਤੱਕ ਜੀ.ਐਸ,ਟੀ ਵਿਚ ਕੁੱਲ 16.52 ਫੀਸਦੀ ਹੋਇਆ ਵਾਧਾ 

ਉਨ੍ਹਾਂ ਲੜਕਿਆਂ ਨੇ ਰਾਹੁਲ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਇਹ ਦੇਖ ਕੇ ਸੁਨੀਲ ਨੇ ਛੁਡਵਾਉਣ ਦੀ ਕੋਸ਼ਿਸ਼ ਕੀਤੀ। ਇਸ 'ਤੇ ਬਦਮਾਸ਼ ਨੇ ਗੁੱਸੇ 'ਚ ਆ ਕੇ ਸੁਨੀਲ 'ਤੇ ਚਾਕੂ ਮਾਰ ਦਿਤਾ। ਇਹ ਦੇਖ ਕੇ ਉੱਥੇ ਮੌਜੂਦ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ, ਜਿਥੇ ਉਸ ਨੇ ਦਮ ਤੋੜ ਦਿਤਾ। ਪੁਲਿਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

For more news apart from A young man was stabbed to death in Chandigarh News in punjabi , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement