Punjab Weather Update: ਪੰਜਾਬ 'ਚ ਕੜਾਕੇ ਦੀ ਠੰਢ ਦਾ ਕਹਿਰ, ਮੌਸਮ ਵਿਭਾਗ ਨੇ ਅਗਲੇ ਇਕ ਹਫ਼ਤੇ ਤੱਕ ਰੈੱਡ ਅਲਰਟ ਕੀਤਾ ਜਾਰੀ

By : GAGANDEEP

Published : Jan 4, 2024, 8:40 pm IST
Updated : Jan 4, 2024, 8:46 pm IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਚੰਡੀਗੜ੍ਹ ਮੌਸਮ ਵਿਭਾਗ ਨੇ ਧੁੰਦ ਤੋਂ ਬਚਣ ਲਈ ਐਡਵਾਈਜ਼ਰੀ ਕੀਤੀ ਜਾਰੀ

Punjab Weather Update News in punjabi : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ ਜਾਰੀ ਕੀਤੀ ਗਈ ਹੈ। ਚੰਡੀਗੜ੍ਹ ਮੌਸਮ ਵਿਭਾਗ ਨੇ 5 ਜਨਵਰੀ ਤੱਕ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਮਾਝਾ, ਮਾਲਵਾ ਅਤੇ ਦੁਆਬਾ ਖੇਤਰਾਂ ਵਿੱਚ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਭਾਗ ਨੇ ਧੁੰਦ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ।

ਇਹ ਵੀ ਪੜ੍ਹੋ: Punjab News: ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਦੀ ਨਿਵੇਕਲੀ ਪਹਿਲ, 6 ਜਨਵਰੀ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ 

ਦੱਸ ਦੇਈਏ ਕਿ ਪੰਜਾਬ ਵਿੱਚ ਠੰਢ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਹਾਈਵੇਅ 'ਤੇ ਧੁੰਦ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ, ਜਦਕਿ ਸ਼ਹਿਰੀ ਖੇਤਰਾਂ 'ਚ ਠੰਢ ਕਾਰਨ ਰੁਟੀਨ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਪੀਏਯੂ ਦੇ ਮੌਸਮ ਵਿਭਾਗ ਦੇ ਮੁਖੀ ਡਾ. ਪਵਨੀਤ ਕੌਰ ਨੇ ਲੋਕਾਂ ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਵਧਦੀ ਠੰਢ ਵਿੱਚ ਆਪਣੀ ਸਿਹਤ ਦਾ ਧਿਆਨ ਰੱਖਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ਤੋਂ ਕਰੀਬ 93 ਲੱਖ ਦਾ ਸੋਨਾ ਬਰਾਮਦ

ਦੱਸਿਆ ਜਾ ਰਿਹਾ ਹੈ ਕਿ ਘੱਟੋ-ਘੱਟ ਤਾਪਮਾਨ 7.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜਦੋਂ ਕਿ ਬੀਤੀ ਰਾਤ ਦਾ ਤਾਪਮਾਨ 5.5 ਡਿਗਰੀ ਸੈਲਸੀਅਸ ਸੀ। ਇਸ ਦੇ ਨਾਲ ਹੀ ਠੰਢ 'ਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

For more news apart from Punjab Weather Update News in punjabi , stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement