Tarn Taran News : BSF ਅਤੇ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ,ਪਿੰਡ ਡੱਲ ਤੋਂ 1 ਟੁੱਟਾ ਡਰੋਨ, 2 ਪੈਕਟ ਹੈਰੋਇਨ ਬਰਾਮਦ 

By : BALJINDERK

Published : Jan 4, 2025, 8:24 pm IST
Updated : Jan 4, 2025, 8:24 pm IST
SHARE ARTICLE
BSF ਅਤੇ ਪੁਲਿਸ ਨੇ ਪਿੰਡ ਡੱਲ ਤੋਂ 1 ਟੁੱਟਾ ਡਰੋਨ, 2 ਪੈਕਟ ਹੈਰੋਇਨ ਕੀਤਾ ਬਰਾਮਦ 
BSF ਅਤੇ ਪੁਲਿਸ ਨੇ ਪਿੰਡ ਡੱਲ ਤੋਂ 1 ਟੁੱਟਾ ਡਰੋਨ, 2 ਪੈਕਟ ਹੈਰੋਇਨ ਕੀਤਾ ਬਰਾਮਦ 

Tarn Taran News : ਥਾਣਾ ਖਾਲੜਾ ਵਿਖੇ ਮੁਕਦਮਾ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ

Tarn Taran News in Punjabi : ਪਾਕਿਸਤਾਨ ਲਗਾਤਾਰ ਹੀ ਆਪਣੀਆਂ ਨਾਪਾਕ ਹਰਕਤਾਂ ਨਾਲ ਪੰਜਾਬ ਅੰਦਰ ਨਸ਼ਾ ਅਤੇ ਹਥਿਆਰ ਸਮਗਲਰ ਕਰ ਰਿਹਾ ਹੈ ਪਰੰਤੂ ਸਰਹੱਦ ਤੇ ਮੌਜੂਦ ਬੀਐਸਐਫ ਅਤੇ ਪੁਲਿਸ ਵੱਲੋਂ ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਨੂੰ ਹਰ ਹੀਲੇ ਨਾਕਾਮ ਕੀਤਾ ਜਾ ਰਿਹਾ ਹੈ। ਅਜਿਹੀ ਹੀ ਇੱਕ ਮਿਸਾਲ ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਡਲ ਦੀ ਧਰਮਾਂ ਚੌਂਕੀ ਤੋਂ ਸਾਹਮਣੇ ਆਈ ਜਿੱਥੋਂ ਇੱਕ ਪਾਕਿਸਤਾਨੀ ਡਰੋਨ ਸਮੇਤ ਦੋ ਪੈਕਟ ਹੈਰੋਇਨ ਬਰਾਮਦ ਕੀਤੀ ਗਈ ਹੈ। ਫਿਲਹਾਲ ਪੁਲਿਸ ਵੱਲੋਂ ਫੜੀ ਗਈ ਹੈਰੋਇਨ ਦੇ ਮਾਮਲੇ ਵਿੱਚ ਥਾਣਾ ਖਾਲੜਾ ਵਿਖੇ ਮੁਕਦਮਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

(For more news apart from Big success BSF and police, 1 drone, 2 packets heroin recovered from Dal village News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement