Tarn Taran News : ਤਰਨ ਤਾਰਨ ’ਚ ਮਾਮੂਲੀ ਜਿਹੇ ਝਗੜੇ ’ਚ ਸਾਲੇ ਵਲੋਂ ਜੀਜੇ ਦਾ ਕਤਲ 

By : BALJINDERK

Published : Jan 4, 2025, 1:01 pm IST
Updated : Jan 4, 2025, 1:01 pm IST
SHARE ARTICLE
ਮ੍ਰਿਤਕ ਸਦੀਕ ਦੀਨ (45 ਸਾਲ)
ਮ੍ਰਿਤਕ ਸਦੀਕ ਦੀਨ (45 ਸਾਲ)

Tarn Taran News : ਭੈਣ ਦੀ ਬੇਇਜ਼ਤੀ ਨਾ ਸਹਾਰ ਸਕਿਆ ਭਰਾ, ਮੁਲਜ਼ਮ ਤੇ ਪੀੜਤ ਦੋਵੇਂ ਗੁੱਜਰ ਭਾਈਚਾਰੇ ਨਾਲ ਸਬੰਧਤ

Tarn Taran News in Punjabi: ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਇਤਿਹਾਸਕ ਕਸਬਾ ਗੋਇੰਦਵਾਲ ਸਾਹਿਬ ਦੇ ਪੁਲਿਸ ਠਾਣੇ ਕੋਲ ਮਿਆਣੀ ’ਚ ਬੀਤੇ ਰਾਤ ਗੁੱਜਰ ਭਾਈਚਾਰੇ ’ਚ ਹੋਈ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਕਿ ਗੁੱਜਰ ਵੱਲੋਂ ਗੁੱਜਰ ਦਾ ਇੱਟ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। 

11

ਪੱਤਰਕਾਰਾਂ ਨਾਲ ਗੱਲ ਬਾਤ ਕਰਦੇ ਹੋਏ ਮ੍ਰਿਤਕ ਗੁੱਜਰ ਦੇ ਪਰਿਵਾਰ ਮੈਬਰਾਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਦੀਕ ਦੀਨ ਉਮਰ ਤਕਰੀਬਨ 45 ਸਾਲ ਜਿਸ ਦੀ ਆਪਣੀ ਘਰਵਾਲੀ ਨਾਲ ਕੋਈ ਮਾਮੂਲੀ ਜਿਹੀ ਗੱਲ ਦਾ ਝਗੜਾ ਹੋਇਆ ਸੀ ਤਾਂ ਜਿਸ ਤੋਂ ਬਾਅਦ ਮ੍ਰਿਤਕ ਗੁੱਜਰ ਦੇ ਸਾਲੇ ਆਪਣੀ ਭੈਣ ਦੀ ਬੇਇਜ਼ਤੀ ਨਾ ਸਹਾਰ ਸਕਿਆ ਅਤੇ ਗੁੱਸੇ ’ਚ ਆ ਆਪਣੇ ਹੀ ਗੁੱਜਰ ਜੀਜੇ ਦਾ ਇੱਟਾਂ ਮਾਰ ਕੇ ਕਤਲ ਕਰ ਦਿੱਤਾ।

ਮੌਕੇ ’ਤੇ ਪਹੁੰਚੀ ਪੁਲਿਸ ਠਾਣਾ ਗੋਇੰਦਵਾਲ ਸਾਹਿਬ ਪੁਲਿਸ ਨੇ ਗੁੱਜਰ ਦੀ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਪਰਿਵਾਰਕ ਮੈਬਰਾਂ ਨੇ ਇਨਸਾਫ਼ ਦੀ ਮੰਗ ਕੀਤੀ ਹੈ। 

(For more news apart from Brother-in-law killed by brother-in-law in minor quarrel in Tarn Taran  News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement