Bathinda News : ਮਹਾਂਪੰਚਾਇਤ 'ਤੇ ਜਾ ਰਹੀ ਕਿਸਾਨਾਂ ਦੀ ਬੱਸ ਦਾ ਹੋਇਆ ਐਕਸੀਡੈਂਟ, ਧੁੰਦ ਕਾਰਨ ਡਵਾਈਡਰ ਨਾਲ ਟਕਰਾਈ ਬੱਸ
Published : Jan 4, 2025, 10:30 am IST
Updated : Jan 4, 2025, 11:30 am IST
SHARE ARTICLE
Farmer Bus Accident Bathinda News
Farmer Bus Accident Bathinda News

Bathinda News : 7 ਕਿਸਾਨ ਹੋਏ ਜ਼ਖ਼ਮੀ

Farmer Bus Accident Bathinda News : ਪੰਜਾਬ ਵਿਚ ਚੜ੍ਹਦੀ ਸਵੇਰ ਵੱਡਾ ਹਾਦਸਾ ਵਾਪਰਿਆ ਹੈ। ਇਥੇ ਬਠਿੰਡਾ ਵਿਚ ਮਹਾਂਪੰਚਾਇਤ 'ਤੇ ਜਾ ਰਹੀ ਕਿਸਾਨਾਂ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਧੁੰਦ ਕਾਰਨ ਡਵਾਈਡਰ ਨਾਲ ਟਕਰਾ ਗਈ।

ਮਿਲੀ ਜਾਣਕਾਰੀ ਅਨੁਸਾਰ ਕਿਸਾਨਾਂ ਦੀ ਬੱਸ ਟੋਹਾਣਾ ਮਹਾਂਪੰਚਾਇਤ 'ਤੇ ਜਾ ਰਹੀ ਸੀ। ਇਸ ਬੱਸ ਵਿਚ ਕਰੀਬ 22 ਕਿਸਾਨ ਸਵਾਰ ਸਨ। ਹਾਦਸੇ ਵਿਚ 7 ਕਿਸਾਨ ਜ਼ਖ਼ਮੀ ਹੋ ਗਏ ਸਨ। ਜ਼ਖ਼ਮੀ ਕਿਸਾਨਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਚੰਗੀ ਗੱਲ ਇਹ ਰਹੀ ਕਿ ਹਾਦਸੇ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement