Jalandhar Firing news: ਜਲੰਧਰ ਵਿਚ ਵੱਡੀ ਵਾਰਦਾਤ, ਦੋਸਤ ਦੇ ਘਰ ਸੁੱਤੇ ਪਏ 2 ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ
Published : Jan 4, 2025, 10:55 am IST
Updated : Jan 4, 2025, 11:35 am IST
SHARE ARTICLE
Jalandhar Firing news in punjabi
Jalandhar Firing news in punjabi

Jalandhar Firing news: ਮਰਨ ਵਾਲੇ ਦੋਵੇਂ ਨੌਜਵਾਨ ਇਕ ਕੇਸ ਵਿੱਚ ਲੋੜੀਂਦੇ ਸਨ

Jalandhar Firing news in punjabi : ਪੰਜਾਬ ਵਿਚ ਚੜ੍ਹਦੀ ਸਵੇਰ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਥੇ ਜਲੰਧਰ ਦੇ ਲੰਮਾ ਪਿੰਡ ਨੇੜੇ ਗੋਲੀਆਂ ਮਾਰ ਕੇ ਦੋ ਨੌਜਵਾਨਾਂ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ ਸ਼ਿਵਮ ਵਾਸੀ ਮੋਤਾ ਸਿੰਘ ਨਗਰ ਅਤੇ ਵਿਨੈ ਤਿਵਾੜੀ ਵਾਸੀ ਬਸਤੀ ਸ਼ੇਖ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਰਾਮਾਮੰਡੀ ਥਾਣਾ ਪੁਲਿਸ ਘਟਨਾ ਵਾਲੀ ਥਾਂ 'ਤੇ ਜਾਂਚ ਲਈ ਪਹੁੰਚ ਗਈ।

ਸੂਤਰਾਂ ਮੁਤਾਬਕ ਇਹ ਘਟਨਾ ਲੰਮਾ ਪਿੰਡ ਨੇੜੇ ਵਾਪਰੀ। ਦੋਵੇਂ ਨੌਜਵਾਨ ਕਿਸੇ ਹੋਰ ਦੋਸਤ ਦੇ ਘਰ ਸੌਂ ਰਹੇ ਸਨ। ਇਸ ਦੌਰਾਨ ਦੋਸ਼ੀ ਮੰਨਾ ਵਾਸੀ ਮਿੱਠਾਪੁਰ ਆਇਆ ਅਤੇ ਉਸ ਨੇ ਸੌਂ ਰਹੇ ਦੋਸਤਾਂ 'ਤੇ ਗੋਲੀਆਂ ਚਲਾ ਦਿੱਤੀਆਂ। ਮਰਨ ਵਾਲੇ ਦੋਵੇਂ ਨੌਜਵਾਨ ਥਾਣਾ ਡਵੀਜ਼ਨ ਨੰਬਰ-6 ਵਿੱਚ ਦਰਜ ਕੇਸ ਵਿੱਚ ਲੋੜੀਂਦੇ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement