ਭਾਰਤ ਦੀ ਆਸਟ੍ਰੇਲੀਆ ’ਤੇ ਜਿੱਤ ਸ਼ਾਨਦਾਰ ਸੀ : ਵਿਲੀਅਮਸਨ
Published : Feb 4, 2021, 12:11 am IST
Updated : Feb 4, 2021, 12:11 am IST
SHARE ARTICLE
image
image

ਭਾਰਤ ਦੀ ਆਸਟ੍ਰੇਲੀਆ ’ਤੇ ਜਿੱਤ ਸ਼ਾਨਦਾਰ ਸੀ : ਵਿਲੀਅਮਸਨ

ਨਵੀਂ ਦਿੱਲੀ, 3 ਫ਼ਰਵਰੀ : ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਭਾਰਤ ਦੀ ਆਸਟ੍ਰੇਲੀਆ ਵਿਰੁਧ ਜਿੱਤ ਦੀ ਸ਼ਲਾਘਾ ਕਰਦਿਆਂ ਇਸ ਨੂੰ ਸ਼ਾਨਦਾਰ ਕਰਾਰ ਦਿਤਾ।  ਵਿਲੀਅਮਸਨ ਨੇ ਸਪੋਰਟਸ ਟੁਡੇ ਨੂੰ ਕਿਹਾ,‘‘ਆਸਟ੍ਰੇਲੀਆ ਵਿਰੁਧ ਖੇਡਣਾ ਹਮੇਸ਼ਾ ਮੁਸ਼ਕਲ ਹੁੰਦਾ ਹੈ ਅਤੇ ਉਸ ਦੀ ਜ਼ਮੀਨ ’ਤੇ ਤਾਂ ਇਹ ਚੁਣੌਤੀਪੂਰਨ ਬਣ ਜਾਂਦਾ ਹੈ। ਭਾਰਤ ਨੇ ਕਈ ਖਿਡਾਰੀਆਂ ਦੇ ਜ਼ਖ਼ਮੀ ਹੋਣ ਦੇ ਬਾਵਜੂਦ ਜਿੱਤ ਦਰਜ ਕੀਤੀ ਉਹ ਅਸਲ ਵਿਚ ਸ਼ਾਨਦਾਰ ਜਿੱਤ ਹੈ।’’

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement