ਜਲਾਲਾਬਾਦ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 2 ਨੌਜਵਾਨਾਂ ਦੀ ਮੌਤ, 1 ਜ਼ਖਮੀ
Published : Feb 4, 2021, 4:54 pm IST
Updated : Feb 4, 2021, 4:54 pm IST
SHARE ARTICLE
accident
accident

ਇਸ ਹਾਦਸੇ ਵਿਚ ਇਕ ਨੌਜਵਾਨ ਜ਼ਖਮੀ ਹੋਇਆ ਹੈ।

ਜਲਾਲਾਬਾਦ - ਦੇਸ਼ ਹੀ ਨਹੀਂ ਪੰਜਾਬ ਵਿਚ ਠੰਡ ਵਧਣ ਕਰਕੇ ਸੜਕ ਹਾਦਸੇ ਲਗਾਤਰ ਵੱਧ ਰਹੇ ਹਨ। ਇਸ ਵਿਚਕਾਰ ਅੱਜ ਤਾਜਾ ਮਾਮਲਾ ਜਲਾਲਾਬਾਦ ਤੋਂ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਇਹ ਹਾਦਸਾ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਇਸ ਹਾਦਸੇ ਵਿਚ ਇਕ ਨੌਜਵਾਨ ਜ਼ਖਮੀ ਹੋਇਆ ਹੈ। 

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਲਗਭਗ ਸਵਾ 9 ਵਜੇ ਦੇ ਕਰੀਬ ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਸਥਿਤ ਡਰੀਮ ਵਿਲਾ ਪੈਲੇਸ ਦੇ ਨੇੜੇ ਹੋਈ ਬੁਲਟ ਅਤੇ ਮੋਟਰਸਾਈਕਲ ਦੀ ਆਪਸ ਵਿਚ ਭਿਆਨਕ ਟੱਕਰ ਹੋਈ। ਇਸ ਹਾਦਸੇ ਵਿਚ 2 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਤੀਸਰਾ ਨੌਜਵਾਨ ਸਖ਼ਤ ਜ਼ਖਮੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement