ਚੋਣਾਂ ਨੂੰ ਲੈ ਕੇ ਵੋਟਰਾਂ ਵਿਚ ਭਾਰੀ ਉਤਸ਼ਾਹ,109 ਸਾਲਾਂ ਬੇਬੇ ਇਸ ਵਾਰ ਫਿਰ ਵੋਟ ਪਾਉਣ ਲਈ ਤਿਆਰ
Published : Feb 4, 2022, 6:56 pm IST
Updated : Feb 4, 2022, 6:56 pm IST
SHARE ARTICLE
Bhagwan Kaur
Bhagwan Kaur

ਵੱਖ-ਵੱਖ ਪੱਧਰ ਦੀਆਂ ਚੋਣਾਂ ‘ਚ ਲਗਭਗ 100 ਵਾਰ ਪਾ ਚੁੱਕੇ ਹਨ ਵੋਟ

 

 ਜਗਰਾਓ : ਪੰਜਾਬ ਵਿਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣੀਆਂ ਹਨ। ਪਾਰਟੀਆਂ ਵਲੋਂ ਪੂਰੇ ਜ਼ੋਰਾਂ ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਦੂਜੇ ਪਾਸੇ ਚੋਣਾਂ ਨੂੰ ਲੈ ਕੇ ਵੋਟਰਾਂ ਵਿਚ ਵੀ ਭਾਰੀ ਉਤਸ਼ਾਹ ਹੈ।

 

Bhagwan KaurBhagwan Kaur

 

ਜਗਰਾਓਂ ਦੇ ਪਿੰਡ ਮੱਲਾ ਦੀ ਰਹਿਣ ਵਾਲੀ 109 ਸਾਲਾ ਬੇਬੇ ਭਗਵਾਨ ਕੌਰ ਵੀ ਵੋਟ ਪਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਗੱਲਬਾਤ ਕਰਦਿਆਂ  ਬੇਬੇ ਭਗਵਾਨ ਨੇ ਦੱਸਿਆ ਕਿ ਉਹ ਹਰ ਵਾਰ ਬੜੇ ਉਤਸ਼ਾਹ ਨਾਲ ਵੋਟ ਪਾਉਣ ਲਈ ਜਾਂਦੇ ਹਨ ਤੇ ਇਸ ਵਾਰ ਵੀ ਉਹ ਵੋਟ ਪਾਉਣ ਜ਼ਰੂਰ ਜਾਣਗੇ।

 

 

Bhagwan KaurBhagwan Kaur

 

 ਹਰ ਸਾਲ ਬੇਬੇ ਦੇ ਨਾਲ ਉਨ੍ਹਾਂ ਦੀ ਨੂੰਹ 70 ਸਾਲਾ ਨੂੰਹ ਤੇ 45 ਸਾਲਾ ਪੋਤ ਨੂੰਹ ਵੀ ਜਾ ਕੇ ਵੋਟ ਪਾਉਂਦੀਆਂ ਹਨ। ਨੂੰਹ ਜਗੀਰ ਕੌਰ ਨੇ ਦੱਸਿਆ ਕਿ ਉਸਦਾ ਆਪਣੀ ਸੱਸ ਨਾਲ ਬਹੁਤ ਪਿਆਰ ਹੈ ਅਤੇ ਉਹ ਜਿਥੇ ਵੀ ਜਾਣ ਹੋਵੇ ਇਕੱਠੀਆਂ ਜਾਂਦੀਆਂ ਹਨ।  ਉਹਨਾਂ ਦੱਸਿਆ ਕਿ ਬੇਬੇ ਵੱਖ-ਵੱਖ ਪੱਧਰ ਦੀਆਂ ਚੋਣਾਂ ‘ਚ ਲਗਭਗ 100 ਵਾਰ ਵੋਟ ਪਾ ਚੁੱਕੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement