ਬਟਾਲਾ 'ਚ ਬੱਸ ਦੀ ਉਡੀਕ ਕਰ ਰਹੇ ਲੋਕਾਂ ਨੂੰ ਤੇਜ਼ ਰਫਤਾਰ ਕਾਰ ਨੇ ਦਰੜਿਆ, ਇਕ ਮੌਤ

By : GAGANDEEP

Published : Feb 4, 2023, 1:06 pm IST
Updated : Feb 4, 2023, 1:32 pm IST
SHARE ARTICLE
photo
photo

ਤਿੰਨ ਲੋਕ ਗੰਭੀਰ ਜ਼ਖਮੀ

 

 ਬਟਾਲਾ: ਸੂਬੇ 'ਚ ਹਰ ਰੋਜ਼ ਦਰਦਨਾਕ ਹਾਦਸੇ ਵਾਪਰਦੇ ਹਨ।  ਬਹੁਤ ਸਾਰੇ ਲੋਕ ਇਹਨਾਂ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ ਤੇ ਆਪਣੀ ਜਾਨ ਗੁਆ ਬੈਠਦੇ ਹਨ। ਅਜਿਹਾ ਹੀ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਹੈ।

ਪੜ੍ਹੋ ਇਹ ਵੀ  ਦੁਕਾਨ 'ਤੇ ਗਾਹਕਾਂ ਦਾ ਇਤਜ਼ਾਰ ਕਰ ਰਹੇ ਦੁਕਾਨਦਾਰ ਨੂੰ ਗੋਲੀਆਂ ਨਾਲ ਭੁੰਨਿਆ 

ਜਿਥੇ ਤੇਜ਼ ਰਫਤਾਰ ਕਾਰ ਨੇ ਸੜਕ ਕਿਨਾਰੇ ਖੜ੍ਹੇ ਲੋਕਾਂ ਨੂੰ ਦਰੜ ਦਿੱਤਾ, ਜਿਸ ਵਿਚ ਇਕ ਮਹਿਲਾ ਦੀ ਮੌਤ ਹੋ ਗਈ ਤੇ 3 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ। ਮ੍ਰਿਤਕ ਔਰਤ ਦੀ ਪਛਾਣ ਗੁਰਪ੍ਰੀਤ ਕੌਰ(32) ਵਜੋਂ ਹੋਈ ਹੈ। 

ਪੜ੍ਹੋ ਇਹ ਵੀ : ਲੁਧਿਆਣਾ 'ਚ ਸੈਕਸ ਰੈਕੇਟ ਦਾ ਪਰਦਾਫਾਸ਼, 3 ਹੋਟਲਾਂ 'ਚੋਂ ਫੜੇ 13 ਕੁੜੀਆਂ-4 ਏਜੰਟ  

 

ਦੂਜੇ ਪਾਸੇ ਕਾਰ ਚਾਲਕ ਘਰ ਨੂੰ ਮੌਕੇ ਤੇ ਛੱਡ ਕੇ  ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement