Punjab News : ਕੁਲਬੀਰ ਸਿੰਘ ਜ਼ੀਰਾ 'ਤੇ ਫਾਇਰਿੰਗ, ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ

By : BALJINDERK

Published : Feb 4, 2025, 2:41 pm IST
Updated : Feb 4, 2025, 3:48 pm IST
SHARE ARTICLE
ਕੁਲਬੀਰ ਜ਼ੀਰਾ
ਕੁਲਬੀਰ ਜ਼ੀਰਾ

Punjab News : ਕੁਲਬੀਰ ਜ਼ੀਰਾ ਨੇ ਏ ਡੀ ਜੀ ਪੀ ਲਾਅ ਐਂਡ ਆਰਡਰ ਨੂੰ ਦਿੱਤੀ ਸ਼ਿਕਾਇਤ

Punjab News in Punjabi : ਬੀਤੀ ਦੇਰ ਰਾਤ ਸਾਬਕਾ ਵਿਧਾਇਕ ਅਤੇ ਫ਼ਿਰੋਜ਼ਪੁਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ’ਤੇ ਫ਼ਾਇਰਿੰਗ ਹੋਈ ਹੈ। ਘਟਨਾ ਫ਼ਿਰੋਜ਼ਪੁਰ ਜ਼ੀਰਾ ਰੋਡ ’ਤੇ ਪਿੰਡ ਸ਼ੇਰਖਾ ਨੇੜੇ ਗੋਲੀਬਾਰੀ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਕੁਲਬੀਰ ਸਿੰਘ ਜ਼ੀਰਾ ਆਪਣੀ ਕਾਰ ’ਚ ਜ਼ੀਰਾ ਜਾ ਰਹੇ ਸਨ। ਇਸ ਦੌਰਾਨ ਕ੍ਰੇਟਾ ਕਾਰ ਚਾਲਕਾਂ ਨੇ ਪਿੱਛਾ ਕੀਤਾ। ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਇਆ ਹੈ ਜਿਸ ’ਚ ਕੁਲਬੀਰ ਜ਼ੀਰਾ ਦੀ ਕਾਰ ਜਾ ਰਹੀ ਹੈ ਅਤੇ ਇੱਕ ਕ੍ਰੇਟਾ ਕਾਰ ਪਿੱਛੇ ਤੋਂ ਲੰਘ ਰਹੀ ਹੈ।

ਇਸ ਘਟਨਾ ਦੀ ਜਾਣਕਾਰੀ ਕੁਲਬੀਰ ਸਿੰਘ ਜ਼ੀਰਾ ਨੇ ਦਿੱਤੀ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਸ ਸਬੰਧੀ ਏ ਡੀ ਜੀ ਪੀ ਲਾਅ ਐਂਡ ਆਰਡਰ ਨੂੰ ਸ਼ਿਕਾਇਤ ਦਿੱਤੀ ਗਈ ਹੈ। ਪੁਲਿਸ ਜਾਂਚ ’ਚ ਜੁਟੀ ਗਈ ਹੈ। 

(For more news apart from  Firing at Kulbir Singh Zira, car occupants fired bullets News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement