ਜਲੰਧਰ ‘ਚ ਬੱਸ ਤੇ ਟਰੱਕ ਵਿਚਾਲੇ ਜਬਰਦਸਤ ਟੱਕਰ, ਦੋਖੋ ਦਰਦਨਾਕ ਤਸਵੀਰਾਂ
Published : Mar 4, 2019, 12:32 pm IST
Updated : Mar 4, 2019, 12:32 pm IST
SHARE ARTICLE
Bus and Truck Accident
Bus and Truck Accident

ਚੁਗਿੱਟੀ ਫਲਾਈ ਓਵਰ ‘ਤੇ ਇਕ ਬਹੁਤ ਹੀ ਦਰਦਨਾਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਥੇ ਇਕ ਬੱਸ ਅਤੇ ਟਿੱਪਰ...

ਜਲੰਧਰ :  ਚੁਗਿੱਟੀ ਫਲਾਈ ਓਵਰ ‘ਤੇ ਇਕ ਬਹੁਤ ਹੀ ਦਰਦਨਾਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਥੇ ਇਕ ਬੱਸ ਅਤੇ ਟਿੱਪਰ ਦੀ ਜਬਰਦਸਤ ਟੱਕਰ ਹੋ ਗਈ ਜਿਸ ਵਿਚ ਦੋ ਦਰਜਨ ਦੇ ਕਰੀਬ ਲੋਕ ਬੁਰੀ ਤਰ੍ਹਾਂ ਜਖਮੀ ਹੋ ਗਏ ਅਤੇ ਇਕ ਵਿਅਕਤੀ ਦੀ ਮੌਤ ਦੀ ਖਬਰ ਹੈ। ਜਖ਼ਮੀ ਲੋਕਾਂ ਨੂੰ ਇਲਾਜ ਲਈ ਨਜਦੀਕੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

Bus and Truck Accident Bus and Truck Accident

ਦੱਸਿਆ ਜਾ ਰਿਹਾ ਹੈ ਕਿ ਅਮ੍ਰਿਤਸਰ ਤੋਂ ਜਲੰਧਰ ਵੱਲ ਨਿਜੀ ਕੰਪਨੀ ਦੀ ਬਸ ਆ ਰਹੀ ਸੀ ਉਦੋਂ ਅਚਾਨਕ ਬਜਰੀ ਨਾਲ ਭਰੇ ਟਿੱਪਰ ਨੇ ਬ੍ਰੇਕ ਲਗਾ ਦਿੱਤੀ ਜਿਸਦੀ ਵਜ੍ਹਾ ਨਾਲ ਬਸ ਉਸਦੀ ਚਪੇਟ ਵਿਚ ਆ ਗਈ। ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement