ਸ਼ਿਵਰਾਤਰੀ ਮੌਕੇ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ ਕੈਪਟਨ ਅਮਰਿੰਦਰ
Published : Mar 4, 2019, 12:33 pm IST
Updated : Mar 4, 2019, 12:35 pm IST
SHARE ARTICLE
Captain Amarinder Singh
Captain Amarinder Singh

ਸ਼ਿਵਰਾਤਰੀ ਦੇ ਤਿਉਹਾਰ ਮੌਕੇ ਅੱਜ ਸੋਮਵਾਰ ਪੂਰੇ ਦੇਸ਼ ਵਿਚ ਮੰਦਰਾਂ ’ਚ ਸ਼ਰਧਾਲੂਆਂ ਦੀ ਭੀੜ ਜੁਟੀ...

ਅੰਮ੍ਰਿਤਸਰ : ਸ਼ਿਵਰਾਤਰੀ ਦੇ ਤਿਉਹਾਰ ਮੌਕੇ ਅੱਜ ਸੋਮਵਾਰ ਪੂਰੇ ਦੇਸ਼ ਵਿਚ ਮੰਦਰਾਂ ’ਚ ਸ਼ਰਧਾਲੂਆਂ ਦੀ ਭੀੜ ਜੁਟੀ ਹੋਈ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਪਣੇ ਸਾਥੀ ਵਿਧਾਇਕਾਂ ਨਾਲ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ।

Captain Amarinder Singh Arrived at Amritsar's Durgiana MandirCaptain Amarinder Singh Arrived at Amritsar's Durgiana Mandir

ਮਿਲੀ ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਦੁਰਗਿਆਣਾ ਮੰਦਰ ’ਚ ਸਰੋਵਰ ਦੀ ਕਾਰਸੇਵਾ ਦੀ ਸ਼ੁਰੂਆਤ ਕੀਤੀ ਅਤੇ ਦੁਰਗਿਆਣਾ ਮੰਦਰ ਤੇ ਸਬੰਧਤ ਇਲਾਕੇ ਦੇ ਵਿਕਾਸ ਕਾਰਜਾਂ ਲਈ ਇਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement