ਫਿਰੋਜ਼ਪੁਰ ਪੁਲਿਸ ਵਲੋਂ 1 ਕਰੋੜ 30 ਲੱਖ ਰੁਪਏ ਦੀ ਹੈਰੋਇਨ ਸਮੇਤ 1 ਤਸਕਰ ਕਾਬੂ
Published : Mar 4, 2019, 1:39 pm IST
Updated : Mar 4, 2019, 1:39 pm IST
SHARE ARTICLE
 Ferozepur police arrest 1 drug smuggler
Ferozepur police arrest 1 drug smuggler

ਫਿਰੋਜ਼ਪੁਰ ਪੁਲਿਸ ਵਲੋਂ ਇਕ ਕਰੋੜ 30 ਲੱਖ ਰੁਪਏ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ ਕਰਨ ’ਚ ਸਫ਼ਲਤਾ ਹਾਸਲ...

ਫਿਰੋਜ਼ਪੁਰ : ਫਿਰੋਜ਼ਪੁਰ ਪੁਲਿਸ ਵਲੋਂ ਇਕ ਕਰੋੜ 30 ਲੱਖ ਰੁਪਏ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ ਕਰਨ ’ਚ ਸਫ਼ਲਤਾ ਹਾਸਲ ਕਰਨ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਥਾਣਾ ਕੁਲਗੜ੍ਹੀ ਦੀ ਪੁਲਿਸ ਵਲੋਂ ਕਾਬੂ ਕੀਤੇ ਨਸ਼ਾ ਤਸਕਰ ਦੇ ਵਿਰੁਧ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵਲੋਂ ਪੁੱਛਗਿੱਛ ਕਰਨ ’ਤੇ ਪਹਿਚਾਣ ਸੂਬਾ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਪਿੰਡ ਮੋਟਾ ਵਾਲਾ ਜ਼ਿਲ੍ਹਾ ਕਪੂਰਥਲਾ ਦੇ ਤੌਰ ’ਤੇ ਹੋਈ ਹੈ।

HeroinHeroin

ਏ.ਐਸ.ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਤਲਾਸ਼ੀ ਲੈਣ ’ਤੇ 260 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਬਰਾਮਦ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ ਇਕ ਕਰੋੜ 30 ਲੱਖ ਰੁਪਏ ਦੇ ਲਗਭੱਗ ਦੱਸੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement