ਫਿਰੋਜ਼ਪੁਰ ’ਚ ਕਿਸਾਨਾਂ ਵਲੋਂ ਰੇਲਵੇ ਟ੍ਰੈਕ ’ਤੇ ਧਰਨਾ ਪ੍ਰਦਰਸ਼ਨ, 6 ਟਰੇਨਾਂ ਰੱਦ
Published : Mar 4, 2019, 6:17 pm IST
Updated : Mar 4, 2019, 6:17 pm IST
SHARE ARTICLE
Ferozepur Six trains canceled due to agitation of farmers
Ferozepur Six trains canceled due to agitation of farmers

ਅਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸੋਮਵਾਰ ਨੂੰ ਕਿਸਾਨ ਜਲੰਧਰ-ਅੰਮ੍ਰਿਤਸਰ ਰੇਲਵੇ ਟਰੇਕ ਉਤੇ ਧਰਨੇ ਉਤੇ ਬੈਠ...

ਫਿਰੋਜ਼ਪੁਰ : ਅਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸੋਮਵਾਰ ਨੂੰ ਕਿਸਾਨ ਜਲੰਧਰ-ਅੰਮ੍ਰਿਤਸਰ ਰੇਲਵੇ ਟਰੇਕ ਉਤੇ ਧਰਨੇ ਉਤੇ ਬੈਠ ਗਏ। ਇਸ ਦੇ ਕਾਰਨ 17 ਟਰੇਨਾਂ ਪ੍ਰਭਾਵਿਤ ਹੋਈਆਂ ਹਨ। ਰੇਲਵੇ ਨੇ ਛੇ ਟਰੇਨਾਂ ਪੂਰੀ ਤਰ੍ਹਾਂ ਤੋਂ ਰੱਦ ਕਰ ਦਿਤੀਆਂ ਹਨ। ਕਿਸਾਨਾਂ ਨੂੰ ਧਰਨੇ ਤੋਂ ਚੁੱਕਣ ਲਈ ਅਫ਼ਸਰ ਉਨ੍ਹਾਂ ਨਾਲ ਗੱਲਬਾਤ ਕਰ ਰਹੇ ਹਨ ਪਰ ਅਜੇ ਤੱਕ ਕਿਸਾਨਾਂ ਵਲੋਂ ਧਰਨਾ ਪ੍ਰਦਰਸ਼ਨ ਬਰਕਰਾਰ ਹੈ। ਮੌਕੇ ਉਤੇ ਵੱਡੀ ਗਿਣਤੀ ਵਿਚ ਪੁਲਸ ਬਲ ਵੀ ਤੈਨਾਤ ਹੈ।

Trains canceled 6 trains canceled

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement