ਉਦਯੋਗ ਤੇ ਵਣਜ ਮੰਤਰੀ ਨੇ ਕੋਵਿਡ ਵੈਕਸੀਨ ਲਵਾਈ
Published : Mar 4, 2021, 2:50 pm IST
Updated : Mar 4, 2021, 3:04 pm IST
SHARE ARTICLE
 Sunder Sham Arora
Sunder Sham Arora

ਸਰਕਾਰੀ ਹਸਪਤਾਲ ਫੇਜ਼-6 ਐਸ ਏ ਐਸ ਨਗਰ ਵਿਖੇ ਲਵਾਇਆ ਟੀਕਾ

 ਮੁਹਾਲੀ: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਵੀਰਵਾਰ ਨੂੰ ਸਰਕਾਰੀ ਹਸਪਤਾਲ ਫੇਜ਼-6 ਐਸ ਏ ਐਸ ਨਗਰ ਵਿਖੇ ਕੋਵਿਡ ਵੈਕਸੀਨ ਦਾ ਟੀਕਾ ਲਵਾਇਆ।

 Sunder Sham Arora Sunder Sham Arora

ਵੈਕਸੀਨ ਲੈਣ ਮਗਰੋਂ ਅਰੋੜਾ ਨੇ ਹੈਲਥ ਵਾਰੀਅਰਜ਼ ਅਤੇ ਵਿਗਿਆਨੀਆਂ ਦੀ ਪਿੱਠ ਥਾਪੜਦਿਆਂ ਕਿਹਾ ਕਿ ਉਨ੍ਹਾਂ ਦੀਆਂ ਫੌਰੀ ਕੋਸ਼ਿਸ਼ਾਂ ਨਾਲ ਕੋਵਿਡ 19 ਵਿਰੁੱਧ ਆਲਮਾਂ ਜੰਗ ਨੂੰ ਮਜਬੂਤੀ ਮਿਲੀ ਹੈ। ਉਨ੍ਹਾਂ ਹੋਰਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੋਵਿਡ ਵੈਕਸੀਨ ਦਾ ਟੀਕਾ ਜ਼ਰੂਰ ਲਵਾਉਣ। ਉਨ੍ਹਾਂ ਕਿਹਾ ਕਿ, “ਚਲੋ ਮਿਲ ਕੇ ਪੰਜਾਬ ਨੂੰ ਕੋਵਿਡ ਮੁਕਤ ਬਣਾਈਏ।”   

 Sunder Sham Arora Sunder Sham Arora

ਦੱਸ ਦੇਈਏ ਕਿ ਅੱਜ ਸਵੇਰੇ ਦਿੱਲੀ ਦੇ ਮੁੱਖ ਮੰਤਰੀ ਨੇ ਕੋਰੋਨਾ ਵੈਕਸੀਨ ਲਗਵਾਈ ਸੀ। ਉਹਨਾਂ ਨੇ  ਦਿੱਲੀ ਦੇ ਐਲਐਨਜੇਪੀ ਹਸਪਤਾਲ ਵਿੱਚ ਕੋਰੋਨਾ ਵਾਇਰਸ ਟੀਕਾ ਲਗਾਇਆ। ਸੀਐਮ ਕੇਜਰੀਵਾਲ ਦੇ ਮਾਪਿਆਂ ਨੇ ਵੀ  ਕੋਵਿਡ -19 ਟੀਕੇ ਦੀ ਪਹਿਲੀ ਖੁਰਾਕ ਲਗਵਾਈ। 

Arvind KejriwalArvind Kejriwal

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement