ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਚੋਂ ਮੋਬਾਈਲ ਫੋਨ ਬਰਾਮਦ
Published : Mar 4, 2021, 2:56 pm IST
Updated : Mar 4, 2021, 2:56 pm IST
SHARE ARTICLE
Ferozepur Central Jail
Ferozepur Central Jail

ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਕਾਰਵਾਈ

ਫਿਰੋਜ਼ਪੁਰ- ਇਥੋਂ ਦੀ ਕੇਂਦਰੀ ਜੇਲ੍ਹ ਅੰਦਰੋਂ ਅੱਜ ਇਕ ਮੋਬਾਈਲ ਫੋਨ ਬਰਾਮਦ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਤੜਕਸਾਰ ਜਦੋਂ ਬੈਰਕ ਨੰਬਰ 1 ਦੀ ਤਲਾਸ਼ੀ ਕੀਤੀ ਜਾ ਰਹੀ ਸੀ ਤਾਂ ਫ਼ਲੱਸ਼ 'ਚ ਲੁਕਾ ਕੇ ਰੱਖਿਆ ਇਕ ਕੀ-ਪੈਡ ਮੋਬਾਇਲ ਫੋਨ ਬਿਨਾਂ ਸਿਮ ਕਾਰਡ ਤੋਂ ਬਰਾਮਦ ਹੋਇਆ ।

JailJail

ਜੇਲ੍ਹ ਅਧਿਕਾਰੀਆਂ ਨੇ ਇਸ ਦੀ ਇਤਲਾਹ ਥਾਣਾ ਸਿਟੀ ਫ਼ਿਰੋਜ਼ਪੁਰ ਪੁਲਿਸ ਨੂੰ ਦੇ ਦਿੱਤੀ ਹੈ। ਪੁਲਿਸ ਵੱਲੋਂ ਇਸ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।

PrisonersPrisoners

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement