ਫਿਰੋਜ਼ਪੁਰ : ਕੇਂਦਰੀ ਜੇਲ੍ਹ ਚੋਂ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ
Published : Mar 4, 2023, 1:17 pm IST
Updated : Mar 4, 2023, 2:10 pm IST
SHARE ARTICLE
photo
photo

ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਕੀਤਾ ਦਰਜ

 

ਫਿਰੋਜ਼ਪੁਰ : ਕੇਂਦਰੀ ਜੇਲ੍ਹ ਵਿੱਚੋਂ ਮੋਬਾਇਲ ਫ਼ੋਨ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਲਗਾਤਾਰ ਬਰਾਮਦ ਕੀਤੀ ਜਾ ਰਹੀ ਹੈ। ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚ ਬਾਹਰੋਂ 9 ਪੈਕੇਟ ਸੁੱਟੇ ਗਏ, ਜਿਨ੍ਹਾਂ ਵਿੱਚੋਂ 19 ਮੋਬਾਇਲ ਫ਼ੋਨ, 33 ਸਿਗਰਟ ਦੇ ਡੱਬੇ, 34 ਪੁੜੀਆਂ ਜ਼ਰਦਾ, 4 ਡਾਟਾ ਕੇਬਲ, 4 ਹੈੱਡਫ਼ੋਨ ਅਤੇ ਇੱਕ ਮੋਬਾਈਲ ਚਾਰਜਰ ਬਰਾਮਦ ਹੋਇਆ ਹੈ। ਪੁਲਿਸ ਨੇ ਸਾਰਾ ਸਮਾਨ ਜ਼ਬਤ ਕਰ ਲਿਆ ਹੈ। 

ਇਹ ਖ਼ਬਰ ਵੀ ਪੜ੍ਹੋ : ਹਰਿਆਣਾ 'ਚ ਵਾਪਰੇ ਹਾਦਸੇ 'ਚ ਸੰਭਲ ਦੇ ਪਤੀ-ਪਤਨੀ ਅਤੇ ਦੋ ਬੱਚਿਆਂ ਦੀ ਮੌਤ  

ਥਾਣਾ ਸਿਟੀ 'ਚ ਹਵਾਲਾਤੀ ਅਤੇ ਕੁਝ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਕਰਜ਼ੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਨੌਜਵਾਨ ਨੇ ਫ਼ਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement