ਕੋਟਕਪੂਰਾ ਗੋਲੀਕਾਂਡ: SIT ਨੇ 2 ਸਾਬਕਾ ਅਧਿਕਾਰੀਆਂ ਤੇ ਤਤਕਾਲੀ CM ਦੇ ਪ੍ਰਮੁੱਖ ਸਕੱਤਰ ਨੂੰ ਜਾਰੀ ਕੀਤੇ ਸੰਮਨ
Published : Mar 4, 2023, 5:33 pm IST
Updated : Mar 4, 2023, 6:48 pm IST
SHARE ARTICLE
kotkapura Firing Case
kotkapura Firing Case

ਐਸ.ਆਈ.ਟੀ ਨੇ 1 ਹਫ਼ਤਾ ਪਹਿਲਾਂ ਅਦਾਲਤ ਵਿਚ ਚਲਾਨ ਪੇਸ਼ ਕੀਤਾ ਸੀ

ਕੋਟਕਪੂਰਾ - ਕੋਟਕਪੂਰਾ ਗੋਲੀਬਾਰੀ ਮਾਮਲੇ 'ਚ SIT ਨੇ ਪੰਜਾਬ ਪੁਲਿਸ ਦੇ 2 ਸਾਬਕਾ ਅਧਿਕਾਰੀਆਂ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਮੁੱਖ ਸਕੱਤਰ ਗਗਨਦੀਪ ਬਰਾੜ ਨੂੰ ਸੰਮਨ ਜਾਰੀ ਕੀਤੇ ਹਨ। ਇਹ ਸੰਮਨ ਰੋਹਿਤ ਚੌਧਰੀ (ਉਸ ਸਮੇਂ ਦੇ ਐਡਜੀਪੀ) ਅਤੇ ਆਈਜੀ ਰਣਬੀਰ ਸਿੰਘ ਖਟੜਾ ਨੂੰ ਐਲ ਕੇ ਯਾਦਵ ਦੀ ਅਗਵਾਈ ਵਾਲੀ SIT ਨੇ ਜਾਰੀ ਕੀਤੇ ਹਨ।

Rohit Chaoudry Rohit Chaoudry

ਉਸ ਸਮੇਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਮੁੱਖ ਸਕੱਤਰ ਗਗਨਦੀਪ ਬਰਾੜ ਸਨ, ਉਨ੍ਹਾਂ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਗਗਨਦੀਪ ਬਰਾੜ ਨੂੰ ਇਸ ਮਾਮਲੇ 'ਚ ਚੱਲ ਰਹੀ ਜਾਂਚ ਦੇ ਸਬੰਧ 'ਚ ਪਹਿਲੀ ਵਾਰ 6 ਮਾਰਚ ਨੂੰ ਸੈਕਟਰ 32 ਦੇ ਅਧਿਕਾਰੀ ਪੁਲਿਸ ਇੰਸਟੀਚਿਊਟ 'ਚ ਸੰਮਨ ਭੇਜੇ ਗਏ ਸਨ। 

Randip singh Khatra

Randip singh Khatra

Gagandeep Singh Brar Gagandeep Singh Brar

 

ਦੱਸ ਦਈਏ ਕਿ ਐਸ.ਆਈ.ਟੀ ਨੇ 1 ਹਫ਼ਤਾ ਪਹਿਲਾਂ ਅਦਾਲਤ ਵਿਚ ਚਲਾਨ ਪੇਸ਼ ਕੀਤਾ ਸੀ। ਐਸ.ਆਈ.ਟੀ. ਦਾ ਕਹਿਣਾ ਹੈ ਕਿ ਜਿਵੇਂ ਹੀ ਹੋਰ ਸਬੂਤ ਮਿਲਣਗੇ ,ਇਸ ਮਾਮਲੇ 'ਚ ਹੋਰ ਚਲਾਨ ਵੀ ਪੇਸ਼ ਕੀਤੇ ਜਾਣਗੇ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement