Punjab News : ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਦਾ ਮਾਮਲਾ, 12 ਮਾਰਚ ਨੂੰ ਮਾਮਲੇ ’ਤੇ ਮੁੜ ਹੋਵੇਗੀ ਸੁਣਵਾਈ

By : BALJINDERK

Published : Mar 4, 2025, 2:43 pm IST
Updated : Mar 4, 2025, 2:44 pm IST
SHARE ARTICLE
MP ਅੰਮ੍ਰਿਤਪਾਲ ਸਿੰਘ
MP ਅੰਮ੍ਰਿਤਪਾਲ ਸਿੰਘ

Punjab News :ਕਮੇਟੀ ਨੇ ਦੱਸਿਆ 10 ਮਾਰਚ ਨੂੰ ਸਦਨ ਚ ਪੇਸ਼ ਕੀਤੀ ਜਾਵੇਗੀ ਰਿਪੋਰਟ, ਹਾਈ ਕੋਰਟ ਨੇ SIT ਦਾ ਕੀਤਾ ਸੀ ਗਠਨ 

Punjab News in Punjabi : ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਮਾਮਲੇ ’ਚ ਹਾਈ ਕੋਰਟ ਨੇ SIT ਦਾ ਗਠਨ ਕੀਤਾ ਸੀ। ਇਸ ਸਬੰਧੀ ਕਮੇਟੀ ਨੇ ਦੱਸਿਆ 10 ਮਾਰਚ ਨੂੰ ਸਦਨ ’ਚ ਰਿਪੋਰਟ ਪੇਸ਼ ਕੀਤੀ ਜਾਵੇਗੀ। 12 ਮਾਰਚ ਨੂੰ ਮਾਮਲੇ ’ਤੇ ਮੁੜ ਸੁਣਵਾਈ ਹੋਵੇਗੀ। 

ਦੱਸ ਦਈਏ ਕਿ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਪੰਜਾਬ-ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਖ਼ਲ ਕਰ ਕੇ ਲੋਕ ਸਭਾ ਸੈਸ਼ਨ ’ਚ ਸ਼ਾਮਲ ਹੋਣ ਦੀ ਇਜ਼ਾਜਤ ਮੰਗੀ ਹੈ। ਸਾਂਸਦ ਨੇ ਕਿਹਾ ਹੈ ਕਿ ਅਰਜ਼ੀ 'ਚ ਹਾਈਕੋਰਟ ਨੂੰ ਕਿਹਾ ਹੈ ਕਿ ਜੇਕਰ ਉਹ ਲਗਾਤਾਰ 60 ਦਿਨ ਲੋਕ ਸਭਾ 'ਚ ਸ਼ਾਮਲ ਨਹੀਂ ਹੁੰਦੇ ਤਾਂ ਉਸ ਦੀ ਮੈਂਬਰਸ਼ਿਪ ਰੱਦ ਹੋ ਸਕਦੀ ਹੈ।

(For more news apart from Matter MP Amritpal Singh petition from Khadur Sahib, hearing will be held again on March 12 News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement