ਪੰਜਾਬ ਦੇ ਵੱਖ-ਵੱਖ ਸਰਕਾਰੀ ਸਕੂਲਾਂ 'ਚ ਪਹੁੰਚਣਗੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ 

By : KOMALJEET

Published : Apr 4, 2023, 8:55 pm IST
Updated : Apr 4, 2023, 8:55 pm IST
SHARE ARTICLE
Harjot Singh Bains
Harjot Singh Bains

ਸਕੂਲਾਂ ਦੀ ਜ਼ਮੀਨੀ ਹਕੀਕਤ ਦਾ ਲੈਣਗੇ ਜਾਇਜ਼ਾ 

ਮੋਹਾਲੀ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਜਾਵੇਗਾ। ਇਸ ਬਾਰੇ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅਪ੍ਰੈਲ ਦਾ ਪੂਰਾ ਮਹੀਨਾ ਉਹ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸਕੂਲਾਂ ਦਾ ਦੌਰਾ ਕਰਨਗੇ ਅਤੇ ਜ਼ਮੀਨੀ ਹਕੀਕਤ ਦਾ ਜਾਇਜ਼ਾ ਲੈਣਗੇ। ਇਸ ਬਾਰੇ ਉਨ੍ਹਾਂ ਨੇ ਪੂਰਾ ਵੇਰਵਾ ਵੀ ਸਾਂਝਾ ਕੀਤਾ ਹੈ। ਇਸ ਤਰ੍ਹਾਂ ਹੈ ਪੂਰਾ ਵੇਰਵਾ : - 

ਜ਼ਿਲ੍ਹਾ                                    ਤਰੀਕ  

ਫ਼ਾਜ਼ਿਲਕਾ, ਫ਼ਿਰੋਜ਼ਪੁਰ             4 ਅਤੇ 5 ਅਪ੍ਰੈਲ

ਰੋਪੜ ਤੇ ਮੋਹਾਲੀ                       6 ਅਪ੍ਰੈਲ

ਅੰਮ੍ਰਿਤਸਰ                            7 ਅਤੇ 8 ਅਪ੍ਰੈਲ

ਤਰਨਤਾਰਨ, ਕਪੂਰਥਲਾ          12 ਅਤੇ 13 ਅਪ੍ਰੈਲ 
ਬਠਿੰਡਾ, ਸ੍ਰੀ ਮੁਕਤਸਰ ਸਾਹਿਬ

ਜਲੰਧਰ                                17 ਅਪ੍ਰੈਲ

ਫ਼ਤਹਿਗੜ੍ਹ ਸਾਹਿਬ                    18 ਅਪ੍ਰੈਲ

ਪਟਿਆਲਾ, ਲੁਧਿਆਣਾ                20, 21 ਅਤੇ 22 ਅਪ੍ਰੈਲ
ਮਲੇਰਕੋਟਲਾ, ਫਰੀਦਕੋਟ
ਮੋਗਾ ਅਤੇ ਬਰਨਾਲਾ, 

ਸੰਗਰੂਰ ਅਤੇ ਮਾਨਸਾ                 24 ਅਪ੍ਰੈਲ

ਹੁਸ਼ਿਆਰਪੁਰ, ਨਵਾਂਸ਼ਹਿਰ          27, 28 ਅਤੇ 29 ਅਪ੍ਰੈਲ 
ਪਠਾਨਕੋਟ ਅਤੇ ਗੁਰਦਾਸਪੁਰ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement