ਭਾਰਤ ਭੂਸ਼ਣ ਆਸ਼ੂ ਹੋਣਗੇ ਲੁਧਿਆਣਾ ਪਛਮੀ ਸੀਟ ਤੋਂ ਕਾਂਗਰਸ ਦੇ ਉਮੀਦਵਾਰ 
Published : Apr 4, 2025, 11:12 pm IST
Updated : Apr 4, 2025, 11:12 pm IST
SHARE ARTICLE
Bharat Bhushan Ashu
Bharat Bhushan Ashu

ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਕੀਤਾ ਐਲਾਨ

ਲੁਧਿਆਣਾ : ਲੁਧਿਆਣਾ ਪਛਮੀ ਵਿਧਾਨ ਸਭਾ ਹਲਕੇ ਦੀ ਖ਼ਾਲੀ ਪਈ ਸੀਟ ’ਤੇ ਕਾਂਗਰਸ ਨੇ ਅੱਜ ਭਾਰਤ ਭੂਸ਼ਣ ਆਸ਼ੂ ਨੂੰ ਉਮੀਦਵਾਰ ਐਲਾਨ ਦਿਤਾ। ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵਲੋਂ ਕੀਤੇ ਐਲਾਨ ਅਨੁਸਾਰ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਭਾਰਤ ਭੂਸ਼ਣ ਆਸ਼ੂ ਦੀ ਉਮੀਦਵਾਰੀ ਨੂੰ ਮਨਜ਼ੂਰੀ ਦੇ ਦਿਤੀ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਪਹਿਲਾਂ ਹੀ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਅਪਣਾ ਉਮੀਦਵਾਰ ਐਲਾਨਿਆ ਹੋਇਆ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement