Amritsar News : ਅੰਮ੍ਰਿਤਸਰ ’ਚ ਫ਼ਰਜ਼ੀ ਮਹਿਲਾ ਪੁਲਿਸ ਇੰਸਪੈਕਟਰ ਨੂੰ ਕੀਤਾ ਗ੍ਰਿਫ਼ਤਾਰ 
Published : Apr 4, 2025, 12:14 pm IST
Updated : Apr 4, 2025, 12:14 pm IST
SHARE ARTICLE
Fake female police inspector arrested in Amritsar Latest News in Punjabi
Fake female police inspector arrested in Amritsar Latest News in Punjabi

Amritsar News : ਕਈ ਵੱਡੇ ਸਰਕਾਰੀ ਅਧਿਕਾਰੀਆਂ ਨੂੰ ਕਰਦੀ ਸੀ ਬਲੈਕਮੇਲ 

Fake female police inspector arrested in Amritsar Latest News in Punjabi : ਅੰਮ੍ਰਿਤਸਰ ’ਚ ਇਕ ਅਜਿਹੀ ਘਟਨਾ ਸਾਹਮਣੇ ਆਈ ਹੈ, ਜਿਸ ਨੇ ਔਰਤਾਂ ਦੇ ਕਿਰਦਾਰ ਨੂੰ ਢੇਸ ਪਹੁੰਚਾਈ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ’ਚ ਇਕ ਔਰਤ ਅਪਣੇ ਆਪ ਨੂੰ ਪੁਲਿਸ ਇੰਸਪੈਕਟਰ ਦੱਸ ਕੇ ਸਰਕਾਰੀ ਅਧਿਕਾਰੀਆਂ ਨੂੰ ਬਲੈਕਮੇਲ ਕਰਦੀ ਸੀ। 

ਪੁਲਿਸ ਨੇ ਰਣਜੀਤ ਕੌਰ ਨਾਮ ਦੀ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਅਪਣੇ ਆਪ ਨੂੰ ਪੁਲਿਸ ਇੰਸਪੈਕਟਰ ਦੱਸ ਕੇ ਸਰਕਾਰੀ ਅਧਿਕਾਰੀਆਂ ਨੂੰ ਬਲੈਕਮੇਲ ਕਰਦੀ ਸੀ। ਇਸ ਦੌਰਾਨ ਔਰਤ ਨੇ ਇਕ ਫ਼ਰਜ਼ੀ ਪਛਾਣ ਪੱਤਰ ਵੀ ਬਣਵਾਇਆ ਸੀ। ਪੁਲਿਸ ਨੇ ਉਸ ਨੂੰ ਵੀ ਜ਼ਬਤ ਕਰ ਲਿਆ ਹੈ।

ਹੈਰਾਨੀ ਦੀ ਗੱਲ ਹੈ ਕਿ ਪੁਲਿਸ ਨੂੰ ਮਿਲੀ ਸ਼ਿਕਾਇਤ ਦੇ ਅਨੁਸਾਰ, ਉਸ ਨੇ ਡੀਸੀ ਦਫ਼ਤਰ ਦੇ ਅਧਿਕਾਰੀਆਂ ਨੂੰ ਅਪਣਾ ਸ਼ਿਕਾਰ ਬਣਾਇਆ ਹੈ। ਪੁਲਿਸ ਨੇ ਡੀਸੀ ਦਫ਼ਤਰ ਦੇ ਇਕ ਸੀਨੀਅਰ ਅਧਿਕਾਰੀ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਉਕਤ ਫ਼ਰਜ਼ੀ ਮਹਿਲਾ ਪੁਲਿਸ ਇੰਸਪੈਕਟਰ ਨੂੰ ਗ੍ਰਿਫ਼ਤਾਰ ਕਰ ਲਿਆ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement