ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਵਿਰੁਧ ਮਾਮਲਾ ਦਰਜ
Published : May 4, 2018, 3:28 pm IST
Updated : May 4, 2018, 3:28 pm IST
SHARE ARTICLE
Hardev Singh Laddi case registered
Hardev Singh Laddi case registered

ਸ਼ਾਹਕੋਟ ‘ਚ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਵਾਦਾ 'ਚ ਘਿਰਦੇ...

ਸ਼ਾਹਕੋਟ ‘ਚ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਵਾਦਾ 'ਚ ਘਿਰਦੇ ਨਜ਼ਰ ਆ ਰਹੇ ਹਨ। ਲਾਡੀ ਉਹੀ ਕਾਂਗਰਸੀ ਲੀਡਰ ਹਨ,Hardev Singh Laddi case registeredHardev Singh Laddi case registered

ਜਿਨ੍ਹਾਂ ਦਾ ਪਿਛਲੇ ਦਿਨੀਂ ਸਟਿੰਗ ਵੀਡੀਓ ਵਾਇਰਲ ਹੋਇਆ ਸੀ ਤੇ ਹੁਣ ਹਰਦੇਵ ਸਿੰਘ ਲਾਡੀ ਤੇ ਤਿੰਨ ਹੋਰਾਂ ਵਿਰੁਧ ਗੈਰ ਕਾਨੂੰਨੀ ਮਾਈਨਿੰਗ ‘ਚ ਕਥਿਤ ਸ਼ਮੂਲੀਅਤ ਨੂੰ ਲੈ ਕੇ ਸ਼ੁਕਰਵਾਰ ਸਵੇਰੇ ਮਹਿਤਪੁਰ ਪੁਲਿਸ ਥਾਣਾ (ਜਲੰਧਰ ਦਿਹਾਤੀ) ‘ਚ ਮਾਮਲਾ ਦਰਜ ਕਰਾਇਆ ਗਿਆ ਹੈ।

Hardev Singh Laddi case registeredHardev Singh Laddi case registered

ਜ਼ਿਕਰਯੋਗ ਹੈ ਕਿ ਕਾਂਗਰਸ ਨੇ ਲੰਘੇ ਦਿਨ ਵੀਰਵਾਰ ਨੂੰ ਸ਼ਾਹਕੋਟ ਜ਼ਿਮਨੀ ਚੋਣ ਲਈ ਹਰਦੇਵ ਸਿੰਘ ਲਾਡੀ ਨੂੰ ਉਮੀਦਵਾਰ ਐਲਾਨਿਆ ਸੀ, ਜੋ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਪਾਰਟੀ ਦੇ ਉਮੀਦਵਾਰ ਸਨ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਮਰਹੂਮ ਅਜੀਤ ਸਿੰਘ ਕੋਹਾੜ ਤੋਂ ਚੋਣ ਹਾਰ ਗਏ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement