ਵਿਰਾਸਤੀ ਦਰੱਖ਼ਤਾਂ ਨੂੰ ਬਚਾਉਣ ਲਈ ਅੱਗੇ ਆਏ ਲੋਕ
Published : May 4, 2019, 10:47 am IST
Updated : May 4, 2019, 10:47 am IST
SHARE ARTICLE
City’s green brigade sees red
City’s green brigade sees red

ਯੂਟੀ ਪ੍ਰਸ਼ਾਸ਼ਨ ਨੇ ਫਲਾਈਓਵਰ ਲਈ ਕੱਟੇ ਜਾਣ ਵਾਲੇ ਦਰੱਖ਼ਤਾਂ ਲਈ ਕੀਤਾ ਵਿਰੋਧ   

ਚੰਡੀਗੜ੍ਹ: ਟ੍ਰਿਬਿਊਨ ਫਲਾਈਓਵਰ ਦੇ ਨਿਰਮਾਣ ਲਈ ਸੈਂਕੜੇ ਦਰੱਖ਼ਤਾਂ ਨੂੰ ਕੱਟਣ ਲਈ ਯੂਟੀ ਪ੍ਰਸ਼ਾਸ਼ਨ ਦਾ ਵਿਰੋਧ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਵੱਡੀ ਗਿਣਤੀ ਵਿਚ ਐਨਜੀਓ ਦੇ ਮੈਂਬਰਾਂ ਨੇ ਅੱਜ ਇਸ ਸਬੰਧ ਵਿਚ ਚੰਡੀਗੜ੍ਹ ਐਮਸੀ ਦਫ਼ਤਰ ਸਾਹਮਣੇ ਧਰਨਾ ਦਿੱਤਾ। ਗੈਰ ਸਰਕਾਰੀ ਸੰਗਠਨ ਦੇ ਇਕ ਪ੍ਰਤੀਨਿਧੀ ਗੁੰਜਨ ਰਸਤੋਗੀ ਨੇ ਕਿਹਾ ਕਿ ਇਸ ਪ੍ਰੋਜੈਕਟ ਲਈ ਰੁੱਖਾਂ ਨੂੰ ਕੱਟਣ ਵਾਲਿਆਂ ਦਾ ਵਿਰੋਧ ਕੀਤਾ ਜਾਵੇਗਾ।

Chandigarh Chandigarh

ਉਸ ਨੇ ਕਿਹਾ ਕਿ ਫਲਾਈਓਵਰ ਬਣਾਉਣ ਲਈ ਇੰਨੀ ਵੱਡੀ ਗਿਣਤੀ ਵਿਚ ਦਰੱਖ਼ਤ ਕੱਟਣਾ ਨੁਕਸਾਨਦਾਇਕ ਹੋਵੇਗਾ। ਇਹ ਸ਼ਹਿਰ ਹਰਿਆਲੀ ਲਈ ਜਾਣਿਆ ਜਾਂਦਾ ਹੈ। ਇਹਨਾਂ ਪੌਦਿਆਂ ਨੂੰ ਬਚਾਉਣ ਲਈ ਵੱਖ ਵੱਖ ਤਰੀਕੇ ਅਪਣਾਉਣੇ ਚਾਹੀਦੇ ਹਨ। ਇਕ ਹੋਰ ਵਾਤਾਵਾਰਨਵਾਦੀ ਰਾਹੁਲ ਮਹਾਜਨ ਨੇ ਕਿਹਾ ਕਿ ਜੋ  ਦਰੱਖ਼ਤ ਕੱਟਣ ਲਈ ਤਲਾਸ਼ੇ ਗਏ ਹਨ ਉਹਨਾਂ ਵਿਚ ਇਕ ਅਜਿਹਾ ਰੁੱਖ ਵੀ ਹੈ ਜੋ 50 ਸਾਲ ਪੁਰਾਣਾ ਹੈ। ਇਹ ਵਿਰਾਸਤੀ ਰੁੱਖ ਮੰਨਿਆ ਜਾਂਦਾ ਹੈ। ਉਸ ਨੇ ਕਿਹਾ ਕਿ ਇਹ ਦਰੱਖ਼ਤ ਬਹੁਤ ਕੀਮਤੀ ਹੈ ਇਸ ਨੂੰ ਸਾਂਭ ਕੇ ਰੱਖਣ ਦੀ ਲੋੜ ਹੈ। ਜਿੰਨ ਦਰੱਖ਼ਤ ਕੱਟੇ ਜਾਣਗੇ ਉੰਨੇ ਹੀ ਲਗਾਏ ਵੀ ਜਾਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement