ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਵੱਡਾ ਫੈਸਲਾ- 18 ਸਾਲ ਤੋਂ ਉਪਰ ਦੇ ਲੋਕਾਂ ਨੂੰ ਲੱਗੇਗਾ ਮੁਫ਼ਤ ਟੀਕਾ
Published : May 4, 2021, 4:58 pm IST
Updated : May 4, 2021, 4:58 pm IST
SHARE ARTICLE
Chandigarh Administration
Chandigarh Administration

ਪ੍ਰਸ਼ਾਸਨ ਅਜੇ ਵੀ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦਾ ਇੰਤਜ਼ਾਰ ਕਰ ਰਿਹਾ ਸੀ।

ਚੰਡੀਗੜ੍ਹ: ਦੇਸ਼ ਵਿਚ ਕੋਰੋਨਾ ਮਾਮਲੇ ਲਗਾਤਰ ਵਧਣ ਕਰਕੇ ਲੋਕਾ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਰਹੀ ਹੈ। ਇਸ ਵਿਚਾਲੇ ਅੱਜ ਚੰਡੀਗੜ੍ਹ ਪ੍ਰਸ਼ਾਸਨ ਨੇ ਵੱਡਾ ਫੈਸਲਾ ਲਿਆ ਹੈ। ਇਸ ਫੈਸਲੇ ਮੁਤਾਬਿਕ 18 ਸਾਲ ਤੋਂ ਉਪਰ ਦੇ ਲੋਕਾਂ ਨੂੰ ਮੁਫਤ ਟੀਕਾ ਲੱਗੇਗਾ। ਯੂਟੀ ਪ੍ਰਸ਼ਾਸਨ ਨੇ ਇਸ ਸਬੰਧ ਵਿੱਚ ਇੱਕ ਫੈਸਲਾ ਲਿਆ ਹੈ, ਜੋ ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਅਟਕਲਾਂ ਨੂੰ ਖਤਮ ਕਰ ਰਿਹਾ ਹੈ। ਪ੍ਰਸ਼ਾਸਨ ਅਜੇ ਵੀ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦਾ ਇੰਤਜ਼ਾਰ ਕਰ ਰਿਹਾ ਸੀ।

tweettweetਇਸ ਦੇ ਨਾਲ ਹੀ ਚੰਡੀਗੜ੍ਹ ਦੇ ਨਿੱਜੀ ਹਸਪਤਾਲਾਂ ਵਿੱਚ ਟੀਕਾਕਰਨ ਬੰਦ ਕਰ ਦ ਦਿੱਤਾ ਹੈ। ਗੌਰਤਲਬ ਹੈ ਕਿ ਚੰਡੀਗੜ੍ਹ ਵਿੱਚ  890 ਨਵੇਂ ਕੋਰੋਨਾ ਕੇਸ ਪਾਏ ਗਏ, ਜਦੋਂ ਕਿ 11 ਮਰੀਜ਼ਾਂ ਦੀ ਮੌਤ ਹੋ ਗਈ। ਉਸੇ ਸਮੇਂ, 528 ਮਰੀਜ਼ਾਂ ਨੂੰ  ਕੁਆਰੰਟੀਨ  ਰੱਖਿਆ ਗਿਆ।  10 ਦਿਨਾਂ ਦੀ ਮਿਆਦ ਪੂਰੀ ਕਰਨ ਤੋਂ ਬਾਅਦ ਛੁੱਟੀ ਦਿੱਤੀ ਗਈ। ਸਿਹਤ ਵਿਭਾਗ ਨੇ 24 ਘੰਟਿਆਂ ਵਿੱਚ 3911 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ, ਜਿਨ੍ਹਾਂ ਵਿੱਚੋਂ 890 ਸਕਾਰਾਤਮਕ ਦੱਸੀ ਗਈ, ਜਦੋਂ ਕਿ 90 ਰਿਪੋਰਟਾਂ ਆਉਣੀਆਂ ਅਜੇ ਬਾਕੀ ਹਨ।

Coronavirus Coronavirus

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement