ਪੰਜਾਬ 'ਚ ਸ਼ਰਾਬ ਦੇ ਠੇਕੇ ਖੋਲਣ ਦਾ ਆਦੇਸ਼ ਜਾਰੀ, ਸਰਕਾਰ ਨੇ ਜਾਰੀ ਕੀਤੀਆਂ ਨਵੀਆਂ Guidelines
Published : May 4, 2021, 6:37 pm IST
Updated : May 4, 2021, 6:40 pm IST
SHARE ARTICLE
Punjab Government
Punjab Government

ਸ਼ਰਾਬ ਦੇ ਠੇਕੇ, ਕਰਿਆਨੇ ਅਤੇ ਹਾਰਡਵੇਅਰ ਦੀਆਂ ਦੁਕਾਨਾਂ ਖੁੱਲ੍ਹਣਗੀਆਂ।

ਚੰਡੀਗੜ੍ਹ: ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਣ ਕਰਕੇ ਪੰਜਾਬ ਸਰਕਾਰ ਨੇ ਨਵਾਂ ਫੈਸਲਾ ਕੀਤਾ ਹੈ। ਇਸ ਫੈਸਲੇ ਤਹਿਤ ਪੰਜਾਬ ਸਰਕਾਰ ਨੇ  ਸ਼ਰਾਬ ਦੇ ਠੇਕੇ ਖੋਲਣ ਦਾ ਆਦੇਸ਼ ਜਾਰੀ ਕਰ ਦਿੱਤਾ ਹੈ।

Captain Amarinder SinghCaptain Amarinder Singh

ਇਸ ਦੌਰਾਨ ਗੈਰ ਜ਼ਰੂਰੀ ਚੀਜ਼ਾਂ ਜਿਵੇਂ ਸ਼ਰਾਬ ਦੇ ਠੇਕੇ, ਕਰਿਆਨੇ ਅਤੇ ਹਾਰਡਵੇਅਰ ਦੀਆਂ ਦੁਕਾਨਾਂ ਖੁੱਲ੍ਹਣਗੀਆਂ। ਕੋਰੋਨਾ ਨੂੰ ਲੈ ਕੇ ਜਲੰਧਰ 'ਚ ਸਖ਼ਤੀ ਹੋ ਗਈ ਹੈ। ਸਿਰਫ਼ ਇਨ੍ਹਾਂ ਦੁਕਾਨਾਂ ਨੂੰ ਖੋਲ੍ਹਣ ਦੀ ਇਜਾਜ਼ਤ ਮਿਲੀ ਹੈ....

ਮੋਬਾਈਲ ਅਤੇ ਲੈਪਟਾਪ ਰਿਪੇਅਰ 
ਆਟੋ ਮੋਬਾਈਲ ਪਾਰਟਸ ਅਤੇ ਰਿਪੇਅਰ
ਟਰੱਕ ਅਤੇ ਵੱਡੇ ਵਾਹਨ ਨੂੰ ਰਿਪੇਅਰ ਕਰਨ ਦੀਆਂ ਦੁਕਾਨਾਂ 
ਪੈਂਚਰ ਅਤੇ ਟਾਇਰ ਰਿਪੇਅਰ ਕਰਨ ਵਾਲੀਆਂ ਦੁਕਾਨਾਂ 
ਕਾਰ ਇੰਨਵਰਟਰ ਦੀਆਂ ਬੈਟਰੀਆਂ ਦੀਆਂ ਦੁਕਾਨਾਂ 
ਹਾਰਡਵੇਅਰ, ਪਲੰਬਿੰਗ, ਬਿਜਲੀ ਦੇ ਸਾਮਾਨ ਦੀਆਂ ਦੁਕਾਨਾਂ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement