ਪਟਿਆਲਾ ਘਟਨਾਕ੍ਰਮ 'ਚ SIT ਦਾ ਹੋਇਆ ਗਠਨ
Published : May 4, 2022, 9:09 pm IST
Updated : May 4, 2022, 9:09 pm IST
SHARE ARTICLE
PHOTO
PHOTO

ਆਈਜੀ ਦਾ ਐਲਾਨ ਵੱਡੇ ਪੱਧਰ ‘ਤੇ ਹੋਵੇਗੀ ਜਾਂਚ

 

ਮੁਹਾਲੀ- ਪੰਜਾਬ ਸਰਕਾਰ ਨੇ ਪਟਿਆਲਾ ਘਟਮਾਕ੍ਰਮ 'ਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸਆਈਟੀ) ਦਾ ਗਠਨ ਕੀਤਾ ਹੈ। ਪੰਜ ਮੈਂਬਰੀ ਟੀਮ ਹੁਣ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰੇਗੀ। ਇਸ ਟੀਮ ਦੀ ਅਗਵਾਈ ਆਈਪੀਐਸ ਅਧਿਕਾਰੀ ਐਸਪੀ ਮਹਿਤਾਬ ਸਿੰਘ ਕਰਨਗੇ।

 

PHOTOPHOTO

 

ਇਸ ਤੋਂ ਇਲਾਵਾ ਉਨ੍ਹਾਂ ਦੇ ਨਾਲ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਵਿੱਚ ਦੋ ਡੀਐਸਪੀ ਅਤੇ  ਦੋ ਇੰਸਪੈਕਟਰ ਰੈਂਕ ਦੇ ਅਧਿਕਾਰੀ ਹੋਣਗੇ।  ਇਸ ਟੀਮ ਹਰ ਪਹਿਲੂ ਨਾਲ ਜਾਂਚ ਕਰੇਗੀ।

 

 

PHOTOPHOTO

ਜ਼ਿਕਰਯੋਗ ਹੈ ਕਿ 29 ਅਪ੍ਰੈਲ ਨੂੰ ਪਟਿਆਲਾ ਵਿਖੇ ਦੋ ਧਿਰਾਂ ਆਪਸ ਵਿੱਚ ਭਿੜ ਗਈਆਂ ਸਨ। ਹੁਣ ਤੱਕ ਇਸ ਮਾਮਲੇ ਵਿਚ 9 ਦੀ ਗ੍ਰਿਫਤਾਰੀਆਂ ਹੋ ਚੁੱਕੀਆਂ ਹਨ। ਪੁਲਿਸ ਇਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।

PHOTOPHOTO

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement