ਕਪੂਰਥਲਾ 'ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਸੁਨਿਆਰੇ ਤੋਂ ਲੁੱਟੇ 35 ਲੱਖ ਰੁਪਏ

By : GAGANDEEP

Published : May 4, 2023, 3:42 pm IST
Updated : May 4, 2023, 3:42 pm IST
SHARE ARTICLE
photo
photo

ਪੁਲਿਸ ਨੇ ਸ਼ਿਕਾਇਤ ਦੇ ਅਧਾਰ 'ਤੇ ਅਣਪਛਾਤੇ ਵਿਆਕਤੀਆਂ ਖਿਲਾਫ਼ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਕਾਰਵਾਈ

 

ਕਪੂਰਥਲਾ:  ਸੂਬੇ 'ਚ ਚੋਰੀ ਦੀਆਂ ਘਟਨਾਵਾਂ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ। ਲੁਟੇਰੇ ਬੇਖ਼ੋਫ਼ ਘੁੰਮ ਰਹੇ ਹਨ।  ਅਜਿਹਾ ਹੀ ਇਕ ਹੋਰ ਮਾਮਲਾ ਕਪੂਰਥਲਾ ਤੋਂ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ: ਬਿਜਲੀ ਵਿਭਾਗ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ.

ਇਥੇ ਨਡਾਲਾ ਵਿਖੇ ਚੋਰਾਂ ਨੇ ਹਥਿਆਰਾਂ ਦੀ ਨੋਕ 'ਤੇ ਸੁਨਿਆਰੇ ਤੋਂ 35 ਲੱਖ ਦੀ ਨਗਦੀ ਲੁੱਟ ਲਈ। ਜਾਣਕਾਰੀ ਅਨੁਸਾਰ ਸੁਨਿਆਰਾ ਅਪਣੇ ਪਰਿਵਾਰ ਸਣੇ ਕਾਰ ਵਿਚ ਸਵਾਰ ਹੋ ਕੇ ਵਾਇਆ ਨਡਾਲਾ- ਢਿਲਵਾਂ ਤੋਂ ਅੰਮ੍ਰਿਤਸਰ ਵਿਖੇ ਆਪਣੀ ਰਿਹਾਇਸ਼ 'ਤੇ ਜਾ ਰਿਹਾ ਸੀ।

ਇਹ ਵੀ ਪੜ੍ਹੋ: ਆਲਟੋ ਕਾਰ 'ਤੇ ਪਲਟਿਆ ਸੀਮਿੰਟ ਨਾਲ ਭਰਿਆ ਟੈਂਕਰ, 7 ਲੋਕਾਂ ਦੀ ਮੌਤ

ਜਦ ਉਹ ਨਡਾਲਾ- ਢਿਲਵਾ ਰੋਡ 'ਤੇ ਪੁੱਜਾ ਤਾਂ ਇਕ ਕਾਰ ਵਿਚ ਸਵਾਰ ਲੁਟੇਰਿਆਂ ਨੇ ਸੁਨਿਆਰੇ ਦੀ ਕਾਰ ਨੂੰ ਘੇਰ ਕੇ ਉਸ ਕੋਲੋ ਹਥਿਆਰ ਦੀ ਨੋਕ ਤੇ 35 ਲੱਖ ਦੀ ਨਗਦੀ ਤੇ ਉਸਦੀ ਘਰਵਾਲੀ ਦੇ ਪਾਏ ਗਹਿਣੇ ਉਤਰਵਾ ਲਏ ਤੇ ਫਰਾਰ ਹੋ ਗਏ। ਪੁਲਿਸ ਨੇ ਸ਼ਿਕਾਇਤ ਦੇ ਅਧਾਰ 'ਤੇ ਅਣਪਛਾਤੇ ਵਿਆਕਤੀਆਂ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement