ਸੰਗਰੂਰ ਜ਼ਿਮਨੀ ਚੋਣ: ਸਿਮਰਨਜੀਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ
Published : Jun 4, 2022, 4:30 pm IST
Updated : Jun 4, 2022, 4:30 pm IST
SHARE ARTICLE
Simranjit Mann files nomination papers on behalf of Shiromani Akali Dal (Amritsar)
Simranjit Mann files nomination papers on behalf of Shiromani Akali Dal (Amritsar)

ਬੀਤੇ ਦਿਨ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਸਿਮਰਨਜੀਤ ਮਾਨ ਅਕਾਲੀ ਦਲ ਨਾਲ ਮਿਲ ਕੇ ਲੋਕ ਸਭਾ ਚੋਣ ਲੜਨਗੇ। 

 

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਹਨ। ਨਾਮਜ਼ਦਗੀ ਭਰਨ ਲਈ ਉਹ  ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਪਹੁੰਚੇ। ਮਾਨ ਨੇ ਅਪਣੀ ਪਾਰਟੀ ਵੱਲੋਂ ਹੀ ਲੋਕ ਸਭਾ ਚੋਣ ਲਈ ਨਾਮਜ਼ਦਗੀ ਦਾਖਲ ਕੀਤੀ ਹੈ।ਜ਼ਿਕਰਯੋਗ ਹੈ ਕਿ ਬੀਤੀ ਰਾਤ ਸੰਗਰੂਰ ਵਿਖੇ ਸੁਖਬੀਰ ਸਿੰਘ ਬਾਦਲ, ਹਰਜਿੰਦਰ ਸਿੰਘ ਧਾਮੀ, ਸਰਦਾਰ ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ ਵਲੋਂ ਸਿਮਰਨਜੀਤ ਸਿੰਘ ਮਾਨ ਦੇ ਰਿਹਾਇਸ ‘ਤੇ ਮੁਲਾਕਾਤ ਕੀਤੀ ਸੀ ਤੇ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਸਿਮਰਨਜੀਤ ਮਾਨ ਅਕਾਲੀ ਦਲ ਨਾਲ ਮਿਲ ਕੇ ਲੋਕ ਸਭਾ ਚੋਣ ਲੜਨਗੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement