ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਅਮਿਤ ਸ਼ਾਹ ਨੂੰ ਮਿਲਣ ਲਈ ਚੰਡੀਗੜ੍ਹ ਰਵਾਨਾ
Published : Jun 4, 2022, 10:45 am IST
Updated : Jun 4, 2022, 11:04 am IST
SHARE ARTICLE
Sidhu's parents to meet Amit Shah
Sidhu's parents to meet Amit Shah

ਪੁੱਤ ਦੇ ਇਨਸਾਫ਼ ਦੀ ਕਰਨਗੇ ਮੰਗ

 

 

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ। ਇਸ ਸਬੰਧੀ ਉਹ ਚੰਡੀਗੜ੍ਹ ਲਈ ਰਵਾਨਾ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਅੱਜ ਸ਼ਾਮ ਕਰੀਬ 5 ਵਜੇ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ।  

Sidhu's parents to meet Amit ShahSidhu's parents to meet Amit Shah

 

ਪਿਛਲੇ ਦਿਨੀਂ ਮੂਸੇਵਾਲਾ ਦੇ ਗ੍ਰਹਿ ਵਿਖੇ ਆਏ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਰਾਹੀਂ ਪਰਿਵਾਰ ਨੇ ਗ੍ਰਹਿ ਮੰਤਰੀ ਦੇ ਨਾਂਅ ਪੱਤਰ ਲਿਖਿਆ ਸੀ ਅਤੇ ਉਨ੍ਹਾਂ ਨੂੰ ਸੌਂਪਿਆ ਸੀ, ਜਿਸ 'ਚ ਉਨ੍ਹਾਂ ਨੇ ਮੰਗ ਕੀਤੀ ਸੀ ਕਿ ਹੱਤਿਆ ਮਾਮਲੇ ਦੀ ਜਾਂਚ ਕਿਸੇ ਕੇਂਦਰੀ ਏਜੰਸੀ ਤੋਂ ਕਰਵਾਈ ਜਾਵੇ। ਪਰਿਵਾਰ ਨਿੱਜੀ ਤੌਰ 'ਤੇ ਮਿਲ ਕੇ ਇਹ ਮੰਗ ਮੁੜ ਦੁਹਰਾਏਗਾ।।

 

Sidhu's parents to meet Amit ShahSidhu's parents to meet Amit Shah

Sidhu's parents to meet Amit ShahSidhu's parents to meet Amit Shah

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement