ਪੰਜਾਬ ਯੂਨੀਵਰਸਿਟੀ ਦੇ ਮਸਲੇ 'ਤੇ ਭਲਕੇ ਹੋਵੇਗੀ ਅਹਿਮ ਮੀਟਿੰਗ 
Published : Jun 4, 2023, 8:51 pm IST
Updated : Jun 4, 2023, 8:51 pm IST
SHARE ARTICLE
Punjab University
Punjab University

ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਯੂਨੀਵਰਸਿਟੀ ਉਹਨਾਂ ਦੀ ਵਿਰਾਸਤ ਹੈ ਅਤੇ ਉਹ ਆਪਣੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹਨ।

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਦੇ ਮਾਮਲੇ ਨੂੰ ਲੈ ਕੇ ਭਲਕੇ ਚੰਡੀਗੜ੍ਹ ’ਚ ਅਹਿਮ ਮੀਟਿੰਗ ਹੋਵੇਗੀ। ਕੱਲ੍ਹ ਸਵੇਰੇ 10 ਵਜੇ ਯੂ. ਟੀ. ਸਕੱਤਰੇਤ ’ਚ ਹੋਣ ਜਾ ਰਹੀ ਇਸ ਮੀਟਿੰਗ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਅਤੇ ਹਰਿਆਣਾ ਦੇ ਮੁੱਖ ਮੰਤਰੀ ਵਿਚਕਾਰ ਮੀਟਿੰਗ ਹੋਵੇਗੀ। ਦੱਸ ਦਈਏ ਕਿ ਪੰਜਾਬ ਯੂਨੀਵਰਸਿਟੀ ਨੂੰ ਲੈ ਕੇ ਪੰਜਾਬ ਕਿਸੇ ਵੀ ਤਰ੍ਹਾਂ ਦੀ ਹਿੱਸੇਦਾਰੀ ਦੇ ਹੱਕ ’ਚ ਨਹੀਂ ਹੈ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਯੂਨੀਵਰਸਿਟੀ ਉਹਨਾਂ ਦੀ ਵਿਰਾਸਤ ਹੈ ਅਤੇ ਉਹ ਆਪਣੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement