Manish Tiwari Winner : ਚੰਡੀਗੜ੍ਹ ਤੋਂ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਜਿੱਤੇ

By : BALJINDERK

Published : Jun 4, 2024, 4:50 pm IST
Updated : Jun 4, 2024, 4:50 pm IST
SHARE ARTICLE
Congress Candidate Manish Tiwari
Congress Candidate Manish Tiwari

Manish Tiwari Winner : ਮਨੀਸ਼ ਤਿਵਾੜੀ 2504 ਵੋਟਾਂ ਦੇ ਫ਼ਰਕ ਨਾਲ ਭਾਜਪਾ ਦੇ ਉਮੀਦਵਾਰ ਸੰਜੇ ਟੰਡਨ ਨੂੰ ਹਰਾਇਆ

Manish Tiwari Winner : ਚੰਡੀਗੜ੍ਹ ਲੋਕ ਸਭਾ ਸੀਟ ਤੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਂਝੇ ਉਮੀਦਵਾਰ ਮਨੀਸ਼ ਤਿਵਾੜੀ ਨੇ ਜਿੱਤ ਦਰਜ ਕੀਤੀ ਹੈ। ਸਖ਼ਤ ਮੁਕਾਬਲੇ ਵਿੱਚ ਉਨ੍ਹਾਂ ਨੇ ਭਾਜਪਾ ਦੇ ਸੰਜੇ ਟੰਡਨ ਨੂੰ 2504 ਵੋਟਾਂ ਨਾਲ ਹਰਾਇਆ।
ਮਨੀਸ਼ ਤਿਵਾਰੀ ਨੂੰ ਕੁੱਲ 216657 ਵੋਟਾਂ ਮਿਲੀਆਂ। ਜਦਕਿ ਸੰਜੇ ਟੰਡਨ ਨੂੰ 214153 ਵੋਟਾਂ ਮਿਲੀਆਂ। ਕਾਂਗਰਸ ਨੂੰ 48.22 ਫੀਸਦੀ ਵੋਟਾਂ ਮਿਲੀਆਂ ਜਦਕਿ ਭਾਜਪਾ ਨੂੰ 47.67 ਫੀਸਦੀ ਵੋਟਾਂ ਮਿਲੀਆਂ। 15 ਗੇੜਾਂ ਦੀ ਗਿਣਤੀ ਵਿੱਚ ਭਾਜਪਾ ਇੱਕ ਵਾਰ ਵੀ ਲੀਡ ਤੱਕ ਨਹੀਂ ਪਹੁੰਚ ਸਕੀ।

(For more news apart from Congress Candidate Manish Tiwari winner from Chandigarh News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement