ਕਰਜ਼ੇ ਦੇ ਬੋਝ ਹੇਠ ਆਏ ਕਿਸਾਨ ਵਲੋਂ ਖ਼ੁਦਕੁਸ਼ੀ
Published : Jul 4, 2018, 12:47 pm IST
Updated : Jul 4, 2018, 12:47 pm IST
SHARE ARTICLE
Jaggar Singh
Jaggar Singh

ਕਰਜੇ ਦੀ ਬੋਝ ਹੇਠ ਆਏ ਪਿੰਡ ਭੱਟੀਵਾਲ ਕਲਾਂ ਦੇ ਕਿਸਾਨ ਵਲੋਂ ਅੱਜ ਸਵੇਰੇ ਗਲ ਵਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਮਿਲਿਆ ਹੈ। ਹੌਲਦਾਰ ਮਹਿੰਦਰ ਸਿੰਘ...

ਭਵਾਨੀਗੜ੍ਹ,  ਕਰਜੇ ਦੀ ਬੋਝ ਹੇਠ ਆਏ ਪਿੰਡ ਭੱਟੀਵਾਲ ਕਲਾਂ ਦੇ ਕਿਸਾਨ ਵਲੋਂ ਅੱਜ ਸਵੇਰੇ ਗਲ ਵਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਮਿਲਿਆ ਹੈ। ਹੌਲਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਕਰਨੈਲ ਸਿੰਘ ਦੀ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ ਭਰਾ ਜੱਗਰ ਸਿੰਘ ਪੁੱਤਰ ਜੰਗ ਸਿੰਘ ਸਿਰ ਲਗਭਗ 3 ਲੱਖ ਰੁਪਏ ਦੇ ਕਰੀਬ ਕਰਜਾ ਚੜਿਆ ਹੋਇਆ ਸੀ।

ਜ਼ਮੀਨ ਘੱਟ ਹੋਣ ਕਾਰਨ ਕਰਜੇ ਦਾ ਭਾਰ ਲਗਾਤਾਰ ਵਧਦਾ ਜਾ ਰਿਹਾ ਸੀ, ਕਰਜਾ ਮੋੜਨ ਤੋਂ ਅਸਮਰਥ ਜੱਗਰ ਸਿੰਘ ਨੇ ਅੱਜ ਸਵੇਰੇ ਆਪਣੇ ਘਰ ਪੱਖੇ ਨਾਲ ਗਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲੀਸ ਨੇ 174 ਦੀ ਕਾਰਵਾਈ ਕਰ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿਤੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement