43 ਕਿਲੋ ਗਾਂਜੇ ਸਮੇਤ ਮਾਂ-ਪੁੱਤਰ ਗ੍ਰਿਫ਼ਤਾਰ
Published : Jul 4, 2020, 10:52 am IST
Updated : Jul 4, 2020, 10:52 am IST
SHARE ARTICLE
File Photo
File Photo

ਜ਼ਿਲ੍ਹਾ ਪੁਲਿਸ ਮੁਖੀ ਸ੍ਰ. ਰਾਜਬਚਨ ਸਿੰਘ ਸੰਧੂ ਦੀਆਂ ਹਦਾਇਤਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਵਿਰੁਧ

ਸ੍ਰੀ ਮੁਕਤਸਰ ਸਾਹਿਬ, 3 ਜੁਲਾਈ (ਰਣਜੀਤ ਸਿੰਘ): ਜ਼ਿਲ੍ਹਾ ਪੁਲਿਸ ਮੁਖੀ ਸ੍ਰ. ਰਾਜਬਚਨ ਸਿੰਘ ਸੰਧੂ ਦੀਆਂ ਹਦਾਇਤਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਵਿਰੁਧ ਚਂੌਕਸੀ ਵਰਤਦਿਆਂ ਬੀਤੇ ਦਿਨੀਂ ਸਬ ਇੰਸਪੈਕਟਰ ਸੁਖਚੈਨ ਕੌਰ ਪੁਲਿਸ ਪਾਰਟੀ ਸਮੇਤ ਦੌਰਾਨੇ ਗਸ਼ਤ ਅਬੋਹਰ ਰੋਡ ਸਥਿਤ ਯਾਦਗਾਰੀ ਗੇਟ ਨਜ਼ਦੀਕ ਮੌਜੂਦ ਸੀ। ਉਨ੍ਹਾਂ ਸ਼ੱਕ ਦੇ ਅਧਾਰ ’ਤੇ ਸਾਹਮਣੇ ਤੋਂ ਆ ਰਹੇ ਇਕ ਮੋਟਰਸਾਈਕਲ ਜਿਸ ਦੇ ਪਿਛੇ ਰੇਹੜੀ ਬਣਾਈ ਹੋਈ ਸੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਇਸ ਵਿਚੋਂ 43 ਕਿਲੋ ਗਾਂਜਾ ਬਰਾਮਦ ਹੋਇਆ। ਉਕਤ ਦੀ ਪਹਿਚਾਣ ਆਸ਼ੂ ਅਤੇ ਮਾਲਤੀ ਪਤਨੀ ਵਕੀਲ ਚੰਦ ਵਾਸੀ ਬੂੜਾ ਗੁੱਜ਼ਰ ਰੋਡ ਵਜੋਂ ਹੋਈ ਹੈ, ਜ਼ਿਕਰਯੋਗ ਹੈ ਕਿ ਇਹ ਦੋਵੇਂ ਆਪਸ ਵਿਚ ਮਾਂ-ਪੁੱਤ ਹਨ। ਥਾਣਾ ਸਿਟੀ ਪੁਲਿਸ ਨੇ ਇਨ੍ਹਾਂ ਦੋਵਾਂ ਵਿਰੁਧ ਮਾਮਲਾ ਦਰਜ ਕਰਕ ੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ। 
ਕੈਪਸ਼ਨ - ਪੁਲਿਸ ਵੱਲੋਂ ਪਕੜਿਆ ਗਿਆ ਗਾਂਜਾ ਤੇ ਕਥਿਤ ਦੋਸ਼ੀ। ਸੰਜੂ
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement